ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਸਿਮਰਤ ਬਾਦਲ ਨੇ ਗੁਰੂ ਘਰ ਸ੍ਰੀ ਹਰਿਮੰਦਰ ਸਾਹਿਬ ਵਿਖੇ ਲਵਾਈ ਹਾਜ਼ਰੀ 

ਲੋਕ ਸਭਾ ਹਲਕਾ ਬਠਿੰਡਾ ਤੋਂ ਚੋਣਾਂ ਵਿੱਚ ਜਿੱਤ ਦੀ ਹ੍ਰੈਟਿਕ ਲਾਉਣ ਤੋਂ ਬਾਅਦ ਹਰਸਿਮਰਤ ਕੌਰ ਬਾਦਲ ਅੱਜ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਅੰਮ੍ਰਿਤਸਰ ਪੁੱਜੇ। 


ਸ੍ਰੀ ਹਰਿਮੰਦਰ ਸਾਹਿਬ ਵਿਖੇ ਨਵੇਂ ਚੁਣੇ ਸਾਂਸਦ ਹਰਸਿਮਰਤ ਕੌਰ ਬਾਦਲ ਨੇ ਗੁਰੂ ਘਰ ਵਿੱਚ ਹਾਜ਼ਰੀ ਲਵਾਈ। ਉਨ੍ਹਾਂ ਗੁਰੂ ਦਾ ਸ਼ੁਕਰਾਨਾ ਕਰਦਿਆਂ ਮੱਥਾ ਟੇਕਿਆ ਅਤੇ ਸ਼ਬਦ ਵੀ ਸਰਵਨ ਕੀਤੇ। 

 


ਦੱਸਣਯੋਗ ਹੈ ਕਿ  ਹਰਸਿਮਰਤ ਕੌਰ ਬਾਦਲ ਨੂੰ 514727, ਅਮਰਿੰਦਰ ਸਿੰਘ ਰਾਜਾ ਵੜਿੰਗ ਨੂੰ 495332 ਵੋਟਾਂ ਮਿਲੀਆਂ। ਆਪ ਉਮੀਦਵਾਰ ਨੂੰ ਕੇਵਲ  87901 ਵੋਟਾਂ ਹੀ ਮਿਲੀਆਂ। ਅਮਰਿੰਦਰ ਸਿੰਘ ਰਾਜਾ ਵੜਿੰਗ ਦੂਜੇ ਤੇ ਆਪ ਉਮੀਦਵਾਰ ਤੀਜੇ ਨੰਬਰ ਉੱਤੇ ਰਹੀ। ਪੀਡੀਓ ਉਮੀਦਵਾਰ ਸੁਖਪਾਲ ਖਹਿਰਾ ਆਪਣੀ ਜ਼ਮਾਨਤ ਬਚਾਉਣ ਵਿੱਚ ਅਸਫ਼ਲ ਰਹੇ। 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Harsimrat kaur badal paying obeisance at Sri Harmandir Sahib