ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਕਾਂਗਰਸ ’ਚ ਸ਼ਾਮਲ

ਹਰਿਆਣਾ ਦੀ ਮਸ਼ਹੂਰ ਡਾਂਸਰ ਸਪਨਾ ਚੌਧਰੀ ਨੇ ਅੱਜ ਸ਼ਨਿੱਚਰਵਾਰ ਨੂੰ ਕਾਂਗਰਸ ਦਾ ਹੱਥ ਫੜ੍ਹ ਲਿਆ। ਉਨ੍ਹਾਂ ਨੇ ਨਵੀਂ ਦਿੱਲੀ ਵਿਖੇ ਕਾਂਗਰਸ ਦੇ ਸੀਨੀਅਰ ਆਗੂ ਤੇ ਅਦਾਕਾਰ ਰਾਜ ਬੱਬਰ ਦੀ ਰਿਹਾਇਸ਼ ਵਿਖੇ ਪਾਰਟੀ ਦੀ ਮੈਂਬਰਸ਼ਿਪ ਲਈ। ਇਸ ਮੌਕੇ ਉਨ੍ਹਾਂ ਨੂੰ ਪਾਰਟੀ ਵਲੋਂ ਸਨਮਾਨਤ ਵੀ ਕੀਤਾ ਗਿਆ। ਇਸ ਮੌਕੇ ਉੱਤਰ ਪ੍ਰਦੇਸ਼ ਕਾਂਗਰਸ ਕਮੇਟੀ ਦੇ ਸੂਬਾਈ ਸੰਗਠਨ ਆਗੂ ਨਰਿੰਦਰ ਰਾਠੀ ਮੌਜੂਦ ਸਨ।

 

 

ਹਿੰਦੁਸਤਾਨ ਟਾਈਮਜ਼ ਪੰਜਾਬੀ ਨੂੰ ਮਿਲੀ ਜਾਣਕਾਰੀ ਮੁਤਾਬਕ ਕਾਂਗਰਸ ਪਾਰਟੀ ਸਪਨਾ ਚੌਧਰੀ ਨੂੰ ਉੱਤਰ ਪ੍ਰਦੇਸ਼ ਦੀ ਮਥੁਰਾ ਸੀਟ ਤੋਂ ਭਾਜਪਾ ਦੀ ਉਮੀਦਵਾਰ ਹੇਮਾ ਮਾਲੀਨੀ ਖਿਲਾਫ਼ ਲੋਕ ਸਭਾ ਚੋਣ ਲੜਾ ਸਕਦੀ ਹੈ। ਇਹ ਵੀ ਕਿਹਾ ਜਾ ਰਿਹਾ ਹੈ ਕਿ ਸਪਨਾ 26 ਮਾਰਚ ਨੂੰ ਆਪਣਾ ਨਾਮਜ਼ਦਗੀ ਪੱਤਰ ਦਾਖ਼ਲ ਕਰ ਸਕਦੀ ਹਨ।

 

 

 

 

ਸਪਨਾ ਚੌਧਰੀ ਕਾਂਗਰਸ ’ਚ ਸ਼ਾਮਲ, ਤਸਵੀਰਾਂ ਦੇਖਣ ਲਈ ਇਸੇ ਲਾਈਨ ਤੇ ਕਲਿੱਕ ਕਰੋ

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Haryanas famous dancer Sapna Chaudhary joins the Congress