ਉਤਰ ਪ੍ਰਦੇਸ਼ ਦੇ ਅਮੇਠੀ ਲੋਕ ਸਭਾ ਸੀਟ ਤੋਂ ਕਾਂਗਰਸ ਦੇ ਪ੍ਰਧਾਨ ਰਾਹੁਲ ਗਾਂਧੀ ਭਾਜਪਾ ਦੀ ਉਮੀਦਵਾਰ ਸਿਮਰਤੀ ਇਰਾਨੀ ਤੋਂ ਪਿੱਛੇ ਚੱਲ ਰਹੇ ਹਨ। ਇਸ ਦੇ ਨਾਲ ਹੀ ਕੇਰਲ ਦੀ ਲੋਕ ਸਭਾ ਸੀਟ ਤੋਂ ਚੋਣ ਲੜ ਰਹੇ ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਅੱਗੇ ਚੱਲ ਰਿਹਾ ਹੈ।
ਸ਼ੁਰੂਆਤ ਰੁਝਾਨਾਂ ਵਿਚ ਕਾਂਗਰਸ ਦੇ ਉਤਰ ਪ੍ਰਦੇਸ਼ ਵਿਚ ਭਾਜਪਾ ਅੱਗੇ ਚਲ ਰਹੀ ਹੈ। ਸ਼ੁਰੂਆਤੀ ਰੁਝਾਨ ਵਿਚ ਭਾਜਪਾ ਨੇ ਯੂਪੀ ਵਿਚ ਅੱਗੇ ਚੱਲ ਰਹੀ ਹੈ। ਜਦੋਂ ਕਿ ਅਜੇ ਤੱਕ ਮਹਾਗਠਜੋੜ ਆਪਣਾ ਖਾਤਾ ਨਹੀਂ ਖੋਲ੍ਹ ਸਕਿਆ।