ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪ੍ਰਧਾਨ ਮੰਤਰੀ ਦਾ ਟਵੀਟ : ‘ਪਹਿਲਾਂ ਮਤਦਾਨ, ਫਿਰ ਜਲਪਾਨ’

ਪ੍ਰਧਾਨ ਮੰਤਰੀ ਦਾ ਟਵੀਟ : ‘ਪਹਿਲਾਂ ਮਤਦਾਨ, ਫਿਰ ਜਲਪਾਨ’

ਪਹਿਲੇ ਪੜਾਅ ਦੇ ਮਤਦਾਨ ਲਈ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਟਵੀਟ ਕੀਤਾ ਹੈ। ਪ੍ਰਧਾਨ ਮੰਤਰੀ ਮੋਦੀ ਨੇ ਟਵੀਟ ਵਿਚ ਲਿਖਿਆ, ਲੋਕ ਸਭਾ ਚੋਣਾਂ ਲਈ ਅੱਜ ਪਹਿਲੇ ਪੜਾਅ ਦੀ ਮਤਦਾਨ ਹੈ। ਸਾਰੇ ਵੋਟਰਾਂ ਨੂੰ ਮੇਰੀ ਬੇਨਤੀ ਹੈ ਕਿ ਲੋਕਤੰਤਰ ਦੇ ਇਸ ਮਹਾਉਤਸਵ ਵਿਚ ਜ਼ਰੂਰ ਹਿੱਸਾ ਲੈਣ। ਪੀਐਮ ਮੋਦੀ ਨੇ ਅੱਗੇ ਲਿਖਿਆ ਹੈ ਕਿ ਜ਼ਿਆਦਾ ਤੋਂ ਜ਼ਿਆਦਾ ਗਿਣਤੀ ਵਿਚ ਵੋਟ ਪਾਉਣ। ਪਹਿਲਾਂ ਮਤਦਾਨ, ਫਿਰ ਜਲਪਾਨ।

 

 

 

ਪਹਿਲਾਂ ਪੜਾਅ ਵਿਚ ਕਈ ਪ੍ਰਮੁੱਖ ਆਗੂਆਂ ਦੀ ਕਿਸਮਤ ਨੂੰ ਹੋਵੇਗਾ ਫੈਸਲਾ

 

ਪਹਿਲੇ ਪੜਾਅ ਦੇ ਮਤਦਾਨ ਵਿਚ ਜਿਨ੍ਹਾਂ ਪ੍ਰਮੁੱਖ ਆਗੂਆਂ ਦੀ ਕਿਸਮਤ ਈਵੀਐਮ ਵਿਚ ਕੈਣ ਹੋ ਜਾਵੇਗੀ ਉਨ੍ਹਾਂ ਵਿਚ ਅੱਠ ਕੇਂਦਰੀ ਮੰਤਰੀ ਜਨਰਲ (ਸੇਵਾ ਮੁਕਤ) ਵੀ ਕੇ ਸਿੰਘ, ਨਿਤਿਨ ਗਡਕਰੀ, ਹੰਸਰਾਜ ਅਹੀਰ, ਕਿਰਨ ਰਿਜਿਜੂ, ਕਾਂਗਰਸ ਦੀ ਰੇਣੂਕਾ ਚੌਧਰੀ, ਏਆਈਐਮਆਈਐਮ ਦੇ ਓਵੈਸੀ ਸ਼ਾਮਲ ਹਨ। ਇਸ ਚਰਨ ਵਿਚ ਰਾਲੋਦ ਦੇ ਅਜੀਤ ਸਿੰਘ ਦਾ ਮੁਕਾਬਲਾ ਉਤਰ ਪ੍ਰਦੇਸ਼ ਦੇ ਮੁਜਫਰਨਗਰ ਸੀਟ ਤੋਂ ਭਾਜਪਾ ਦੇ ਸੰਜੀਵ ਬਾਲਆਨ ਨਾਲ ਹੈ, ਜਦੋਂਕਿ ਉਨ੍ਹਾਂ ਦੇ ਬੇਟੇ ਅਯੰਤ ਚੌਧਰੀ ਬਾਗਪਤ ਸੀਟ ਉਤੇ ਕੇਂਦਰੀ ਮੰਤਰੀ ਸੱਤਿਆਪਾਲ ਸਿੰਘ ਨੂੰ ਚੁਣੌਤੀ ਦੇ ਰਹੇ ਹਨ।  ਲੋਜਪਾ ਪ੍ਰਮੁੱਖ ਅਤੇ ਕੇਂਦਰੀ ਮੰਤਰੀ ਰਾਮਵਿਲਾਸ ਪਾਸਵਾਨ ਦੇ ਸੰਸਦ ਪੁੱਤਰ ਚਿਰਾਗ ਪਾਸਵਾਨ ਬਿਹਾਰ ਵਿਚ ਜਮੁਈ ਸੀਟ ਤੋਂ ਉਮੀਦਵਾਰ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:lok sabha election 2019 first phase voting pm narendra modi tweets urge first time voters to vote in large numbers