ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੋਲਕਾਤਾ: ਅਮਿਤ ਸ਼ਾਹ ਦੋ ਰੋਡ ਸ਼ੋਅ ਵਿੱਚ ਝੜਪ, ਗੱਡੀਆਂ ਨੂੰ ਲਾਈ ਅੱਗ

ਲੋਕ ਸਭਾ ਚੋਣਾਂ ਦੇ ਆਖ਼ਰੀ ਗੇੜ ਲਈ ਚੋਣ ਪ੍ਰਚਾਰ ਕਰਨ ਲਈ ਮੰਗਲਵਾਰ ਦੀ ਸ਼ਾਮ ਨੂੰ ਕੋਲਕਾਤਾ ਪੁੱਜੇ ਭਾਜਪਾ ਪ੍ਰਧਾਨ ਅਮਿਤ ਸ਼ਾਹ ਦੋ ਰੋਡ ਸ਼ੋਅ ਵਿੱਚ ਝੜਪ ਹੋ ਗਈ। 

 

ਸਮਾਚਾਰ ਏਜੰਸੀ ਏਐਨਆਈ ਮੁਤਾਬਕ, ਅਮਿਤ ਸ਼ਾਹ ਦੇ ਟਰੱਕ ਉੱਤੇ ਡੰਡੇ ਸੁੱਟੇ ਜਾਣ ਤੋਂ ਬਾਅਦ ਹੰਗਾਮਾ ਸ਼ੁਰੂ ਹੋ ਗਿਆ ਜਿਸ ਤੋਂ ਬਾਅਦ ਪੁਲਿਸ ਨੂੰ ਲਾਠੀਚਾਰਜ ਕਰਨਾ ਪਿਆ। 

 

 

 

ਤਸਵੀਰਾਂ ਵਿੱਚ ਸਾਫ ਦਿਖ ਰਿਹਾ ਹੈ ਕਿ ਹੰਗਾਮੇ ਤੋਂ ਬਾਅਦ ਗੱਡੀਆਂ ਨੂੰ ਅੱਗ ਲਾਈ ਗਈ। 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Lok Sabha Elections 2019 Clashes broke out during BJP President Amit Shah kolkata road show