ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੋਕ ਸਭਾ ਚੋਣਾਂ: ਆਮ ਆਦਮੀ ਪਾਰਟੀ ਨੇ ਐਲਾਨੇ ਪੰਜਾਬ ਦੇ 3 ਹੋਰ ਉਮੀਦਵਾਰਾਂ ਦੇ ਨਾਂ

ਆਮ ਆਦਮੀ ਪਾਰਟੀ ਪੰਜਾਬ ਇਕਾਈ ਦੀ ਅੱਜ ਐਤਵਾਰ ਨੂੰ ਸੰਗਰੂਰ ਵਿਖੇ ਕੋਰ ਕਮੇਟੀ ਦੀ ਮੀਟਿੰਗ ਹੋਈਮੀਟਿੰਗ ਚ ਲੋਕ ਸਭਾ ਚੋਣਾਂ ਨੂੰ ਲੈ ਕੇ ਪੰਜਾਬ ਦੇ ਉਮੀਦਵਾਰਾਂ ਦੇ ਨਾਂ ਸਬੰਧੀ ਵਿਚਾਰ ਵਟਾਂਦਰਾ ਕੀਤਾ ਗਿਆ।

 

ਮੀਟਿੰਗ ਮਗਰੋਂ ਪਾਰਟੀ ਦੇ ਸੂਬਾਈ ਪ੍ਰਧਾਨ ਤੇ ਸੰਗਰੂਰ ਤੋਂ ਸੰਸਦ ਮੈਂਬਰ ਭਗਵੰਤ ਮਾਨ ਨੇ ਪੰਜਾਬ ਦੇ ਤਿੰਨ ਐਲਾਨ ਕੀਤਾ ਹੈ ਕਿ ਜਲੰਧਰ ਤੋਂ ਰਿਟਾਇਰ ਜਸਟਿਸ ਜ਼ੋਰਾ ਸਿੰਘ, ਫ਼ਤਿਹਗੜ੍ਹ ਸਾਹਿਬ ਤੋਂ ਬਲਜਿੰਦਰ ਸਿੰਘ ਚੌਂਦਾ ਅਤੇ ਗੁਰਦਾਸਪੁਰ ਤੋਂ ਪੀਟਰ ਮਸੀਹ ਚੀਦਾ ਪਾਰਟੀ ਦੇ ਲੋਕ ਸਭਾ ਚੋਣਾਂ ਲਈ ਉਮੀਦਵਾਰ ਹੋਣਗੇ

 

 

 

..

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Lok Sabha elections AAP announced names of 3 other candidates of Punjab