ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

Lok Sabha Result 2019: ਪੀਐਮ ਮੋਦੀ ਦੀ ਜਿੱਤ 'ਤੇ ਅਕਸ਼ੈ ਕੁਮਾਰ ਨੇ ਦਿੱਤੀ ਇੰਝ ਵਧਾਈ

ਭਾਜਪਾ ਦੀ ਅਗਵਾਈ ਹੇਠ ਐਨਡੀਏ ਦੀ ਸ਼ਾਨਦਾਰ ਜਿੱਤ ਤੋਂ ਬਾਅਦ ਕਈ ਬਾਲੀਵੁੱਡ ਸਿਤਾਰਿਆਂ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਵਧਾਈ ਦਿੱਤੀ ਹੈ।

 

 

ਬਾਲੀਵੁੱਡ ਅਭਿਨੇਤਾ ਅਕਸ਼ੈ ਕੁਮਾਰ ਨੇ ਪ੍ਰਧਾਨ ਮੰਤਰੀ ਮੋਦੀ ਨੂੰ ਟਵੀਟ ਕਰਕੇ ਵਧਾਈ ਦਿੱਤੀ ਹੈ। ਅਕਸ਼ੈ ਨੇ ਲਿਖਿਆ, "ਸਤਿਕਾਰਯੋਗ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਉਨ੍ਹਾਂ ਦੀ ਇਤਿਹਾਸਕ ਜਿੱਤ ਲਈ ਦਿਲ ਤੋਂ ਵਧਾਈ। ਰਾਸ਼ਟਰ ਨੂੰ ਅੱਗੇ ਵਧਾਉਣ ਅਤੇ ਇਸ ਨੂੰ ਵਿਸ਼ਵ ਪੱਧਰ ਉੱਤੇ ਅੱਗੇ ਲਿਆਉਣ ਲਈ ਤੁਹਾਡੇ ਸਾਰੇ ਯਤਨਾਂ ਨੂੰ ਮਨਜ਼ੂਰ ਕੀਤਾ ਗਿਆ। ਦੂਜੇ ਸਫ਼ਲ ਕਾਰਜਕਾਲ ਲਈ ਤੁਹਾਨੂੰ ਬਹੁਤ ਸਾਰੀਆਂ ਸ਼ੁਭਕਾਮਨਾਵਾਂ।'

ਦੱਸਣਯੋਗ ਹੈ ਕਿ ਕੁੱਝ ਦਿਨ ਪਹਿਲਾਂ ਅਕਸ਼ੈ ਨੇ ਪੀਐਮ ਮੋਦੀ ਦਾ ਇੰਟਰਵਿਊ ਲਿਆ ਸੀ ਜੋ ਕਾਫੀ ਸੁਰਖ਼ੀਆਂ ਵਿੱਚ ਰਿਹਾ ਸੀ।

ਫ਼ਿਲਮੀ ਸਿਤਾਰਿਆਂ ਨੇ ਇਸ ਤਰ੍ਹਾਂ ਦਿੱਤੀ ਵਧਾਈ। 

 

 

 

 

 

 

 

 

 

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:lok sabha elections result this is how akshay kumar wishes pm narendra modi