ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁਹੰਮਦ ਸਦੀਕ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

ਲੋਕ ਸਭਾ ਹਲਕਾ ਫ਼ਰੀਦਕੋਟ ਤੋਂ ਵੀ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ ਨੂੰ ਜਿੱਤ ਨਸੀਬ ਹੋਈ ਹੈ। ਉਨ੍ਹਾਂ ਨੇ ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੂੰ ਵੱਡੇ ਫਰਕ ਨਾਲ ਹਰਾਇਆ ਹੈ।

ਨਵੇਂ ਚੁਣੇ ਗਏ ਸਾਂਸਦ ਮੁਹੰਮਦ ਸਦੀਕ ਅੱਜ (24 ਮਈ) ਨੂੰ ਆਪਣੇ ਪਰਿਵਾਰ ਨਾਲ ਸ੍ਰੀ ਹਰਿਮੰਦਰ ਸਾਹਿਬ ਵਿਖੇ ਪ੍ਰਮਾਤਮਾ ਦਾ ਸ਼ੁਕਰਾਨਾ ਕਰਨ ਲਈ ਗਏ। 

 

ਦੱਸਣਯੋਗ ਹੈ ਕਿ ਕਾਂਗਰਸੀ ਉਮੀਦਵਾਰ ਮੁਹੰਮਦ ਸਦੀਕ 83,262 ਵੋਟਾਂ ਦੇ ਫਰਕ ਨਾਲ ਜਿੱਤੇ ਹਨ।   ਮੁਹੰਮਦ ਸਦੀਕ ਨੂੰ ਕੁੱਲ  41,7,936 ਵੋਟਾਂ ਪਈਆਂ। ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਗੁਲਜ਼ਾਰ ਸਿੰਘ ਰਣੀਕੇ ਨੂੰ  33,4, 674 ਅਤੇ ਆਮ ਆਦਮੀ ਪਾਰਟੀ ਦੇ ਸਾਧੂ ਸਿੰਘ ਨੂੰ  11,4, 610 ਵੋਟਾਂ ਮਿਲੀਆਂ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Mohammed Sadiq paying obeisance at Sri Harmandir Sahib