ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕਾਂਗਰਸ ਤੇ ਅਕਾਲੀਆਂ ਲਈ ਵੱਕਾਰ ਦਾ ਸਵਾਲ ਬਣੀ ਫਿਰੋਜ਼ਪੁਰ ਸੀਟ

1 / 2ਸ਼ੇਰ ਸਿੰਘ ਘੁਬਾਇਆ

2 / 2 ਸੁਖਬੀਰ ਸਿੰਘ ਬਾਦਲ

PreviousNext

ਲੋਕ ਸਭਾ ਹਲਕਾ ਫਿਰੋਜ਼ਪੁਰ ਤੋਂ ਕਾਂਗਰਸ ਦੇ ਉਮੀਦਵਾਰ ਸ਼ੇਰ ਸਿੰਘ ਘੁਬਾਇਆ, ਸ਼੍ਰੋਮਣੀ ਅਕਾਲੀ ਦਲ ਦੇ ਉਮੀਦਵਾਰ ਜਲਾਲਾਬਾਦ ਦੇ ਵਿਧਾਇਕ ਸੁਖਬੀਰ ਸਿੰਘ ਬਾਦਲ, ਕਮਿਊਨਿਸਟ ਪਾਰਟੀ ਆਫ਼ ਇੰਡੀਆ ਦੇ ਉਮੀਦਵਾਰ ਹੰਸ ਰਾਜ ਗੋਲਡਨ, ਆਜਾਦ ਉਮੀਦਵਾਰ ਕੁਲਦੀਪ ਸਿੰਘ, ਆਮ ਆਦਮੀ ਪਾਰਟੀ ਹਰਜਿੰਦਰ ਸਿੰਘ ਚੋਣ ਮੈਦਾਨ ਵਿੱਚ ਹਨ।

 

ਅਕਾਲੀ ਤੋਂ ਕਾਂਗਰਸ ਵਿੱਚ ਆਏ ਅਤੇ ਫਿਰੋਜੁਪਰ ਤੋਂ ਮੌਜੂਦਾ ਵਿਧਾਇਕ ਸ਼ੇਰ ਗਿੰਘ ਘੁਬਾਇਆ ਤੇ ਸੁਖਬੀਰ ਸਿੰਘ ਬਾਦਲ ਦੇ ਚੋਣ ਮੈਦਾਨ ਵਿੱਚ ਆਉਣ ਨਾਲ ਇਹ ਸੀਟ ਚਰਚਾ ਦਾ ਵਿਸ਼ਾ ਬਣ ਗਈ ਸੀ।

ਅਕਾਲੀ ਦਲ ਤੇ ਕਾਂਗਰਸ ਵੀ ਇਸ ਸੀਟ ਨੂੰ ਆਪਣੀ ਵੱਕਾਰ ਦਾ ਸਵਾਲ ਮੰਨਦੇ ਹੋਏ ਆਪਣੀ ਆਪਣੀ ਜਿੱਤ ਦੇ ਦਾਅਵੇ ਕਰ ਰਹੇ ਹਨ।

 

ਦੱਸਣਯੋਗ ਹੈ ਕਿ ਸ਼ੇਰ ਸਿੰਘ ਘੁਬਾਇਆ ਰਾਏ ਸਿੱਖ ਬਰਾਦਰੀ ਨਾਲ ਸਬੰਧਤ ਹਨ ਅਤੇ ਉਨ੍ਹਾਂ ਦੀਆਂ ਤਕਰੀਬਨ 3 ਲੱਖ ਵੋਟ ਹੋਣ ਦਾ ਦਾਅਵਾ ਵੀ ਹਮੇਸ਼ਾ ਕੀਤਾ ਜਾਂਦਾ ਰਿਹਾ ਹੈ। ਇਸੇ ਗੱਲ ਨੂੰ ਧਿਆਨ ਵਿੱਚ ਰਖਦਿਆਂ ਸ਼੍ਰੋਮਣੀ ਅਕਾਲੀ ਦਲ ਨੇ ਹਾਣ ਦਾ ਉਮੀਦਵਾਰ ਭਾਲਿਆ। ਜਦੋਂ ਕੋਈ ਗੱਲ ਬਣਦੀ ਨਾ ਦਿਖੀ ਤਾਂ ਸੁਖਬੀਰ ਸਿੰਘ ਬਾਦਲ ਨੇ ਖੁਦ ਇਸ ਸੀਟ ਤੋਂ ਆਪ ਚੋਣ ਲੜਨ ਦਾ ਮਨ ਬਣਾਇਆ।

 

ਇਹ ਤਾਂ ਸਮਾਂ ਹੀ ਦਸੇਗਾ ਕਿ ਇਹ ਸੀਟ ਕਿਸ ਸਿਆਸੀ ਉਮੀਦਵਾਰ ਨੂੰ ਵੋਟਰਾਂ ਦਾ ਪਿਆਰ ਮਿਲਦਾ ਹੈ।   

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:prestige for the Congress and the Akalis was made in Firozpur seat