ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

10 ਮਈ ਨੂੰ ਚੰਡੀਗੜ੍ਹ ਆਉਣਗੇ ਰਾਹੁਲ ਗਾਂਧੀ

10 ਮਈ ਨੂੰ ਚੰਡੀਗੜ੍ਹ ਆਉਣਗੇ ਰਾਹੁਲ ਗਾਂਧੀ

ਚੰਡੀਗੜ੍ਹ ਤੋਂ ਕਾਂਗਰਸ ਦੇ ਉਮੀਦਵਾਰ ਪਵਨ ਬਾਂਸਲ ਦੇ ਹੱਕ ਵਿਚ ਪ੍ਰਚਾਰ ਕਰਨ ਲਈ ਕਾਂਗਰਸ ਦੇ ਕੌਮੀ ਪ੍ਰਧਾਨ ਰਾਹੁਲ ਗਾਂਧੀ ਚੰਡੀਗੜ੍ਹ ਵਿਚ ਆਉਣਗੇ। ਰਾਹੁਲ ਗਾਂਧੀ 10 ਮਈ ਨੂੰ ਚੰਡੀਗੜ੍ਹ ਪਹੁੰਚ ਰਹੇ ਹਨ, ਇਸ ਦੌਰਾਨ ਉਹ ਇਕ ਜਨਤਕ ਰੈਲੀ ਨੂੰ ਸੰਬੋਧਨ ਕਰਨਗੇ।

ਭਾਜਪਾ ਲੋਕ ਸਭਾ ਚੋਣਾਂ ਹਾਰ ਰਹੀ ਹੈ : ਰਾਹੁਲ ਗਾਂਧੀ

ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਦੇ ਆਖਰੀ 7ਵੇਂ ਪੜਾਅ ਵਿਚ 19 ਮਈ ਨੂੰ ਚੰਡੀਗੜ੍ਹ ਵਿਚ ਵੋਟਾਂ ਪੈਣੀਆਂ ਹਨ। ਕਾਂਗਰਸ ਵੱਲੋਂ ਇਸ ਸੀਟ ਉਤੋਂ ਸਾਬਕਾ ਕੇਂਦਰੀ ਮੰਤਰੀ ਪਵਨ ਬਾਂਸਲ ਨੂੰ ਉਮੀਦਵਾਰ ਬਣਾਇਆ ਗਿਆ ਹੈ। ਲੋਕ ਸਭਾ ਚੋਣਾਂ 2014 ਵਿਚ ਪਾਵਨ ਬਾਂਸਲ , ਭਾਜਪਾ ਦੀ ਉਮੀਦਵਾਰ ਕਿਰਨ ਖੇਰ ਤੋਂ ਚੋਣ ਹਾਰ ਗਏ ਸਨ।  ਇਸ ਵਾਰ ਫਿਰ ਪਾਵਨ ਬਾਂਸਲ ਦਾ ਮੁਕਾਬਲਾ ਭਾਜਪਾ ਦੀ ਉਮੀਦਵਾਰ ਕਿਰਨ ਖੇਰ ਅਤੇ ਆਮ ਆਦਪੀ ਪਾਰਟੀ ਦੇ ਉਮੀਦਵਾਰ ਹਰਮੋਹਨ ਧਵਨ ਨਾਲ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Rahul Gandhi will address public meeting in chandigarh on May 10