ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸ੍ਰੀ ਅਨੰਦਪੁਰ ਸਾਹਿਬ ਸੀਟ ਤੋਂ ਚੰਦੂਮਾਜਰਾ ਵੱਲੋਂ ਕਾਗਜ਼ ਦਾਖਲ

ਸ੍ਰੀ ਅਨੰਦਪੁਰ ਸਾਹਿਬ ਸੀਟ ਤੋਂ ਚੰਦੂਮਾਜਰਾ ਵੱਲੋਂ ਕਾਗਜ਼ ਦਾਖਲ

ਲੋਕ ਸਭਾ ਸੀਟ ਸ੍ਰੀ ਅਨੰਦਪੁਰ ਸਾਹਿਬ ਤੋਂ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਦੇ ਸਾਂਝੇ ਉਮੀਦਵਾਰ ਪ੍ਰੇਮ ਸਿੰਘ ਚੰਦੂਮਾਜਰਾ ਵੱਲੋਂ ਅੱਜ ਆਪਣੇ ਨਾਮਜ਼ਦਗੀ ਪੱਤਰ ਦਾਖਲ ਕੀਤੇ ਗਏ। ਆਪਣੀ ਨਾਮਜ਼ਦਗੀ ਪੇਪਰ ਦਾਖਲ ਕਰਨ ਲਈ ਉਹ ਆਕਲੀ ਆਗੂਆਂ ਸਮੇਤ ਜ਼ਿਲ੍ਹਾ ਚੋਣ ਅਫ਼ਸਰ ਕਮ ਡਿਪਟੀ ਕਮਿਸ਼ਨਰ ਰੂਪਨਗਰ ਪਹੁੰਚੇ। ਇਸ ਮੌਕੇ ਉਨ੍ਹਾਂ ਨਾਲ ਪੰਜਾਬ ਦੇ ਸਾਬਕਾ ਸਿੱਖਿਆ ਮੰਤਰੀ ਦਲਜੀਤ ਸਿੰਘ ਚੀਮਾ ਅਤੇ ਸੁਰਜੀਤ ਜਿਆਣੀ ਵੀ ਮੌਜੂਦ  ਸਨ।

 

ਜ਼ਿਕਰਯੋਗ ਹੈ ਕਿ ਲੋਕ ਸਭਾ ਚੋਣਾਂ ਪੰਜਾਬ ਵਿਚ 7 ਗੇੜ ਵਿਚ 19 ਮਈ ਨੂੰ ਹੋਣੀਆਂ ਹਨ।  ਇਨ੍ਹਾਂ ਚੋਣਾਂ ਦੇ ਲਈ ਅੱਜ ਨਾਮਜ਼ਦਗੀ ਪੱਤਰ ਦਾਖਲ ਕਰਨ ਦੀ ਆਖਰੀ ਦਿਨ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SAD candidate from Anandpur Sahib Chandumajra filing his nomination papers at Rupnagar