ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸਨੀ ਦਿਓਲ ਨੇ ਗੁਰਦਾਸਪੁਰ ’ਚ ਕੱਢਿਆ ਰੋਡ-ਸ਼ੋਅ, ਲੋਕਾਂ ’ਚ ਉਤਸ਼ਾਹ

ਪੰਜਾਬ ਦੀ ਗੁਰਦਾਸਪੁਰ ਲੋਕ ਸਭਾ ਸੀਟ ਤੋਂ ਭਾਜਪਾ ਦੀ ਟਿਕਟ ਤੇ ਚੋਣ ਲੜ ਰਹੇ ਬਾਲੀਵੁੱਡ ਅਦਾਕਾਰ ਸਨੀ ਦਿਓਲ ਨੇ ਅੱਜ ਸ਼ੁੱਕਰਵਾਰ ਨੂੰ ਇਲਾਕੇ ਚ ਆਪਣੇ ਵੱਡੇ ਕਾਫਲੇ ਨਾਲ ਰੋਡ-ਸ਼ੋਅ ਕੱਢਿਆ। ਇਸ ਮੌਕੇ ਸਨੀ ਦਿਓਲ ਨੇ ਭਾਜਪਾ ਵਰਕਰਾਂ ਅਤੇ ਆਪਣੇ ਹਮਾਇਤੀਆਂ ਨਾਲ ਕਾਰਾਂ, ਮੋਟਰਸਾਈਕਲਾਂ ਤੇ ਹੋਰ ਗੱਡੀਆਂ ਨਾਲ ਇਲਾਕੇ ਚ ਚਹੁੰ ਪਾਸੇ ਰੋਡ ਸ਼ੋਅ ਕਰਕੇ ਸਥਾਨਕ ਲੋਕਾਂ ਨੂੰ ਆਪਣੇ ਹੱਕ ਚ ਵੋਟ ਪਾਉਣ ਦੀ ਅਪੀਲ ਕੀਤੀ।

 

 

 

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Sunny Deols road-show held in Gurdaspur people focused