ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਰਾਹੁਲ ਦੇ ਹਾਰਨ ਪਿੱਛੋਂ ਇਸ ਪ੍ਰਧਾਨ ਨੇ ਦਿੱਤਾ ਅਸਤੀਫਾ

ਫਾਇਲ ਫੋਟੋ

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਦੇ ਅਮੇਠੀ ਤੋਂ ਲੋਕ ਸਭਾ ਚੋਣ ਹਾਰ ਜਾਣ ਤੋਂ ਬਾਅਦ ਅਮੇਠੀ ਦੇ ਜ਼ਿਲ੍ਹਾ ਕਾਂਗਰਸ ਪ੍ਰਧਾਨ ਨੇ ਆਪਣੀ ਨਿੱਜੀ ਜ਼ਿੰਮੇਵਾਰੀ ਲੈਂਦੇ ਹੋਏ ਜ਼ਿਲ੍ਹਾ ਪ੍ਰਧਾਨ ਯੋਗੇਂਦਰ ਮਿਸ਼ਰਾ ਨੇ ਸ਼ੁੱਕਰਵਾਰ ਨੂੰ ਅਹੁਦੇ ਤੋਂ ਅਸਤੀਫਾ ਦੇ ਦਿੱਤਾ।

 

ਕਾਂਗਰਸ ਪ੍ਰਧਾਨ ਰਾਹੁਲ ਗਾਂਧੀ ਨੂੰ ਭੇਜੇ ਅਸਤੀਫੇ ਵਿਚ ਉਨ੍ਹਾਂ ਲਿਖਿਆ ਕਿ, ‘ਮੈਂ ਅਮੇਠੀ ਵਿਚ ਲੋਕ ਸਭਾ ਚੋਣਾਂ 2019 ਦੀ ਹਾਰ ਦੀ ਨੈਤਿਕ ਜ਼ਿੰਮੇਵਾਰੀ ਲੈਂਦੇ ਹੋਏ ਆਪਣਾ ਅਸਤੀਫਾ ਦੇ ਰਿਹਾ ਹਾਂ।’ ਜ਼ਿਕਰਯੋਗ ਹੈ ਕਿ ਰਾਹੁਲ ਗਾਂਧੀ ਭਾਜਪਾ ਉਮੀਦਵਾਰ ਕੇਂਦਰੀ ਮੰਤਰੀ ਸਮਿਰਤੀ ਇਰਾਨੀ ਤੋਂ 55120 ਵੋਟਾਂ ਦੇ ਫਰਕ ਨਾਲ ਹਾਰ ਗਏ ਸਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: This President has resigned after Rahul lose