ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਨੇਡਾ ’ਚ ਸੜਕ ਹਾਦਸੇ ਦੌਰਾਨ ਪੰਜਾਬੀ ਨੌਜਵਾਨ ਦੀ ਮੌਤ

ਪੰਜਾਬ ਦੇ ਜ਼ਿਲ੍ਹਾ ਬਰਨਾਲਾ ਦੇ ਪਿੰਡ ਭੋਤਨਾ ਦੇ 27 ਸਾਲਾ ਨੌਜਵਾਨ ਕਮਲ ਸੇਖੋਂ ਉਰਫ ਕਾਲੂ ਭੋਤਨਾ ਦੀ ਕੈਨੇਡਾ ਦੇ ਅਲਬਰਟਾ ਦੀ ਡਰੈਗਨ ਵੈਲੀ 'ਚ ਇਕ ਸੜਕ ਹਾਦਸੇ ਚ ਮੌਤ ਹੋ ਜਾਣ ਦੀ ਖ਼ਬਰ ਹੈ।

 

ਜਾਣਕਾਰੀ ਅਨੁਸਾਰ ਕਮਲ ਸੇਖੋਂ ਵਰਕ ਪਰਮਿਟ ਤੇ ਕੈਨੇਡਾ 'ਚ ਟਰੱਕ ਚਲਾ ਰਿਹਾ ਸੀ । ਲੰਘੇ ਸ਼ੁੱਕਰਵਾਰ ਨੂੰ ਲਗਭਗ ਸਵੇਰੇ 11 ਵਜੇ ਜਦੋਂ ਉਹ ਟਰੱਕ ਚਲਾ ਰਿਹਾ ਸੀ ਤਾਂ ਸਾਹਮਣਿਓਂ ਆ ਰਹੇ ਟਰੱਕ ਨਾਲ ਉਸ ਦੇ ਟੱਕਰ ਦੀ ਟੱਕਰ ਹੋ ਗਈ। ਸਿੱਟੇ ਵਜੋਂ ਕਮਲ ਦੀ ਮੌਤ ਹੋ ਗਈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Punjabi youth dies in road accident in Canada