ਪੋਰਨ ਸਟਾਰ ਤੋਂ ਬਾਲੀਵੁੱਡ ਅਦਾਕਾਰਾ ਬਣੀ ਸੰਨੀ ਲਿਓਨ ਸੋਸ਼ਲ ਮੀਡੀਆ 'ਤੇ ਬਹੁਤ ਸਰਗਰਮ ਰਹਿੰਦੀ ਹਨ ਤੇ ਆਪਣੀਆਂ ਬਹੁਤ ਸਾਰੀਆਂ ਫੋਟੋਆਂ ਅਤੇ ਵੀਡੀਓ ਸ਼ੇਅਰ ਕਰ ਰਹੀ ਹੈ। ਪਿਛਲੇ ਕੁੱਝ ਦਿਨਾਂ ਤੋਂ ਉਹ ਆਪਣੀਆਂ ਹੌਟ ਫੋਟੋਆਂ ਸ਼ੇਅਰ ਕਰ ਰਹੀ ਹਨ। ਹੁਣ ਸੰਨੀ ਨੇ ਦੁਬਾਰਾ ਆਪਣੀ ਤਾਜ਼ਾ ਫੋਟੋ ਸ਼ੇਅਰ ਕੀਤੀ ਹੈ ਜੋ ਸੋਸ਼ਲ ਮੀਡੀਆ 'ਤੇ ਕਾਫੀ ਵਾਇਰਲ ਹੋ ਰਹੀ ਹੈ।
ਸੰਨੀ ਦੀਆਂ ਇਨ੍ਹਾਂ ਤਸਵੀਰਾਂ ਨੂੰ ਦੇਖ ਪ੍ਰਸ਼ੰਸਕ ਕਾਫ਼ੀ ਖੁਸ਼ ਹਨ। ਸੰਨੀ ਦੀਆਂ ਫੋਟੋਆਂ ਨੂੰ ਵੇਖਦਿਆਂ ਕੁਝ ਪ੍ਰਸ਼ੰਸਕ ਟਿੱਪਣੀ ਕਰ ਰਹੇ ਹਨ, 'ਕੁਵੀਨ ਇਜ਼ ਬੈਕ'।
ਦੱਸ ਦੇਈਏ ਕਿ ਸੰਨੀ ਅਤੇ ਡੈਨੀਅਲ ਦੇ 3 ਬੱਚੇ ਹਨ ਜਿਨ੍ਹਾਂ ਚ 2 ਬੇਟੇ ਅਤੇ 1 ਬੇਟੀ ਹੈ। ਸੰਨੀ ਇਨ੍ਹੀਂ ਦਿਨੀਂ ਆਪਣੇ ਪਰਿਵਾਰ ਨਾਲ ਅਲੱਗ-ਥਲੱਗ ਹੈ। ਉਹ ਆਪਣੇ ਬੱਚਿਆਂ ਨੂੰ ਇਸ ਵਾਇਰਸ ਤੋਂ ਬਚਾਉਣ ਲਈ ਪੂਰਾ ਧਿਆਨ ਰੱਖ ਰਹੀ ਹੈ।
.