ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

Video ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਆਯੁਸ਼ਮਾਨ ਭਾਰਤ ਅਫਸਰਾਂ ਨੂੰ ਪਾਈ ਝਾੜ

ਕੇਂਦਰੀ ਮੰਤਰੀ ਗਿਰੀਰਾਜ ਸਿੰਘ ਨੇ ਮੰਗਲਵਾਰ ਨੂੰ ਆਪਣੇ ਸੰਸਦੀ ਖੇਤਰ ਬੇਗੂਸਰਾਏ ਦਾ ਦੌਰਾ ਕੀਤਾ ਤੇ ਆਯੁਸ਼ਮਾਨ ਭਾਰਤ ਪ੍ਰੋਗਰਾਮ ਦੀ ਸਮੀਖਿਆ ਬੈਠਕ ਕੀਤੀ। ਇਸ ਦੌਰਾਨ ਗਿਰੀਰਾਜ ਸਿੰਘ ਨੇ ਆਯੂਸ਼ਮਾਨ ਭਾਰਤ ਪ੍ਰੋਗਰਾਮ ਨੂੰ ਸਹੀ ਤਰ੍ਹਾਂ ਲਾਗੂ ਨਾ ਕਰਨ ਲਈ ਜ਼ਿੰਮੇਦਾਰ ਅਧਿਕਾਰੀਆਂ ਨੂੰ ਤਿੱਖੀ ਝਾੜ ਪਾਈ।

 

ਵੀਡੀਓ ਚ ਸੁਣਿਆ ਜਾ ਸਕਦਾ ਹੈ ਕਿ ਗਿਰੀਰਾਜ ਸਿੰਘ ਨੇ ਕਿਹਾ ਕਿ ਸਿਹਤ ਵਿਭਾਗ ਦਾ ਰਖਵਾਲਾ ਕੌਣ ਹੈ। ਅਜਿਹੀ ਸਥਿਤੀ ਵਿਚ ਇਸ ਦਾ ਜ਼ਿੰਮੇਵਾਰ ਕੌਣ ਹੈ? ਗਿਰੀਰਾਜ ਸਿੰਘ ਨੇ ਕਿਹਾ ਕਿ ਤੁਸੀਂ 10 ਸਾਲਾਂ ਤੋਂ ਕੰਮ ਕਰ ਰਹੇ ਹੋ, ਅਜਿਹੀ ਸਥਿਤੀ ਚ ਇਸ ਨੂੰ ਕੌਣ ਸਹੀ ਤਰ੍ਹਾਂ ਚਲਾਵੇਗਾ।

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Union Minister Giriraj Singh holds meeting on Ayushman Bharat reprimanded officials