ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

VIDEO VIRAL : ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਵੱਸ ਨੀ ਰਾਜਿਆਂ ……

ਸਹੁੰਆਂ ਖਾ ਕੇ ਮੁਕਰ ਗਿਆ, ਹੁਣ ਬੱਸ ਨੀ ਰਾਜਿਆਂ .....

ਪੰਜਾਬ ਦੀਆਂ ਵਿਧਾਨ ਸਭਾ ਚੋਣਾਂ ਸਮੇਂ ਪੰਜਾਬ ਦੇ ਲੋਕਾਂ ਨਾਲ ਵਾਅਦੇ ਕਰਕੇ ਸੱਤਾ ਵਿਚ ਆਈ ਕਾਂਗਰਸ ਵੱਲੋਂ ਕੀਤੇ ਗਏ ਵਾਅਦੇ ਪੂਰੇ ਨਾ ਹੋਣ ਉਤੇ ਹੁਣ ਲੋਕਾਂ ਵੱਲੋਂ ਵਿਰੋਧ ਪ੍ਰਗਟ ਕਰਨ ਦਾ ਵੱਖਰਾ ਤਰੀਕਾ ਅਪਣਾਇਆ ਜਾ ਰਿਹਾ ਹੈ। ਵਾਅਦੇ ਯਾਦ ਕਰਾਉਣ ਲਈ ਬੀਤੇ ਦਿਨ ਤੋਂ ਇਕ ਵੀਡੀਓ ਵਾਇਰਲ ਹੋ ਰਹੀ ਹੈ।

 

HT Punjabi ਦੇ Twitter ਪੇਜ ਨੂੰ ਹੁਣੇ ਹੀ Follow ਕਰੋ ਤੇ ਬਣੇ ਰਹੋ ਤਾਜ਼ੀਆਂ ਖ਼ਬਰਾਂ ਨਾਲ।

https://twitter.com/PunjabiHT

 

ਇਸ ਵੀਡੀਓ ਵਿਚ ਪਾਈਆਂ ਗਈਆਂ ਬੋਲੀਆਂ ਲੋਕਾਂ ਦੀ ਜ਼ੁਬਾਨ ਉਤੇ ਲੋਕ ਗੀਤਾਂ ਦੀ ਤਰ੍ਹਾਂ ਚੜ੍ਹ ਰਹੀਆਂ ਹਨ।  ਵੀਡੀਓ ਵਿਚ ਜਿੱਥੇ ਬੋਲੀਆਂ ਰਾਹੀਂ ਔਰਤਾਂ ਵੱਲੋਂ  ਕੈਪਟਨ ਅਮਰਿੰਦਰ ਵੱਲੋਂ ਨਸ਼ਿਆਂ ਨੂੰ ਖਤਮ ਕਰਨ ਲਈ ਗੁਟਕਾ ਸਾਹਿਬ ਦੀ ਸਹੁੰ ਚੁੱਕ ਕੇ ਕੀਤੇ ਵਾਅਦੇ ਤੋਂ ਲੈ ਕੇ ਨੌਜਵਾਨਾਂ ਨੂੰ ਮੋਬਾਇਲ ਦੇਣ ਤੱਕ ਦੇ ਵਾਅਦੇ ਯਾਦ ਕਰਵਾਏ ਜਾ ਰਹੇ ਹਨ।

 

 

 

HT Punjabi ਦੇ Facebook ਪੇਜ ਨੂੰ ਹੁਣੇ ਹੀ Like ਕਰੋ ਤੇ ਜੁੜੋ ਤਾਜ਼ੀਆਂ ਖ਼ਬਰਾਂ ਨਾਲ।

https://www.facebook.com/hindustantimespunjabi/

 

 

ਔਰਤਾਂ ਨੇ ਆਪਣੀਆਂ ਬੋਲੀਆਂ ਵਿਚ ਮੋਬਾਇਲਾਂ ਦੇ ਦਿਖਾਏ ਸੁਪਨਿਆਂ ਨੂੰ ਕਿੱਕਰਾਂ ਦੀ ਛਾਂ ਨਾਲ ਤੁਲਨਾ ਕਰਦਿਆਂ ਕਿਹਾ ਕਿ ਕਿੱਕਰਾਂ ਦੀ ਕਦੇ ਵੀ ਡੇਕਾਂ ਵਰਗੀ ਛਾਂ ਨਹੀਂ ਹੁੰਦੀ।

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: VIDEO VIRAL swears with oaths now its just kings