ਅਗਲੀ ਕਹਾਣੀ

#ਨਸ਼ਾ ਮੁਕਤ ਪੰਜਾਬ

ਪੰਜਾਬ ਵਿੱਚ ਨਸ਼ਿਆਂ ਦੇ ਮੁੱਦੇ ਉੱਤੇ ਬੁਰੀ ਘਿਰੀ ਕੈਪਟਨ ਸਰਕਾਰ ਹੁਣ ਐਕਸ਼ਨ ਮੂਡ 'ਚ ਦਿਖਾਈ ਦੇ ਰਹੀ ਹੈ. ਪੰਜਾਬ ਦੇ ਮੁੱਖ ਮੰਤਰੀ ਕੈਪਟਨ ਅਮਰਿੰਦਰ ਸਿੰਘ ਨੇ ਇੱਕ ਅਹਿਮ ਫ਼ੈਸਲਾ ਲੈਂਦਿਆਂ ਨਸ਼ੇ ਦੇ ਸਮੱਗਲਰਾਂ ਲਈ ਮੌਤ ਦੀ ਸਜ਼ਾ ਦੀ ਸਿਫ਼ਾਰਸ਼ ਕੀਤੀ ਹੈ। ਕੈਪਟਨ ਨੇ ਕਿਹਾ ਕਿ ਨਸਿ਼ਆਂ ਕਾਰਨ ਪੰਜਾਬ ਦੀ ਜਵਾਨੀ ਰੁਲ਼ ਰਹੀ ਹੈ ਤੇ ਪੀੜ੍ਹੀਆਂ ਦੀਆਂ ਪੀੜ੍ਹੀਆਂ ਖ਼ਤਮ ਹੁੰਦੀਆਂ ਜਾ ਰਹੀਆਂ ਹਨ। ਇਸ ਲਈ ਅਜਿਹਾ ਜੁਰਮ ਕਰਨ ਵਾਲਿਆਂ ਲਈ ਮਿਸਾਲੀ ਸਜ਼ਾ ਦੀ ਜ਼ਰੂਰਤ ਹੈ। ‘ਮੈਂ ਪੰਜਾਬ ਨੂੰ ਨਸ਼ਾ ਮੁਕਤ ਬਣਾਉਣ ਲਈ ਵਚਨਬੱਧ ਹਾਂ।` 

 

ਖ਼ਬਰਾਂ

  • 1
  • of
  • 13