ਅਗਲੀ ਕਹਾਣੀ

ਬਰੀ ਹੋਣ ਬਾਅਦ ਬੀਬੀ ਜੰਗੀਰ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

Tue, 04 Dec 2018 07:12 PM IST

ਬਰੀ ਹੋਣ ਬਾਅਦ ਬੀਬੀ ਜੰਗੀਰ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ
ਬਰੀ ਹੋਣ ਬਾਅਦ ਬੀਬੀ ਜੰਗੀਰ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ
ਬਰੀ ਹੋਣ ਬਾਅਦ ਬੀਬੀ ਜੰਗੀਰ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ
ਅਕਾਲੀ ਦਲ ਦੇ ਇਸਤਰੀ ਵਿੰਗ ਦੀ ਪ੍ਰਧਾਨ ਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੀ ਸਾਬਕਾ ਪ੍ਰਧਾਨ ਬੀਬੀ ਜੰਗੀਰ ਕੌਰ ਨੂੰ ਅੱਜ ਪੰਜਾਬ ਤੇ ਹਰਿਆਣਾ ਹਾਈਕੋਰਟ ਵੱਲੋਂ ਬਰੀ ਕੀਤੇ ਜਾਣ ਬਾਅਦ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
ਬਰੀ ਹੋਣ ਬਾਅਦ ਬੀਬੀ ਜੰਗੀਰ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ
ਉਨ੍ਹਾਂ ਨੇ ਅਦਾਲਤ ਵੱਲੋਂ ਬਰੀ ਕੀਤੇ ਜਾਣ `ਤੇ ਪ੍ਰਮਾਤਮਾ ਦਾ ਧੰਨਵਾਦ ਕੀਤਾ।
ਬਰੀ ਹੋਣ ਬਾਅਦ ਬੀਬੀ ਜੰਗੀਰ ਕੌਰ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ
ਜਿ਼ਕਰਯੋਗ ਹੈ ਕਿ ਆਪਣੀ ਧੀ ਹਰਪ੍ਰੀਤ ਕੌਰ ਨੂੰ ਕਥਿਤ ਤੌਰ `ਤੇ ਅਗਵਾ ਕਰਕੇ ਗਰਭਪਾਤ ਕਰਵਾਉਣ ਅਤੇ ਸ਼ੱਕੀ ਹਾਲਾਤਾਂ ਚ ਮੌਤ ਹੋ ਜਾਣ ਦੇ ਮਾਮਲੇ `ਚ ਸੀਬੀਆਈ ਕੋਰਟ ਵੱਲੋਂ ਦੋਸ਼ੀ ਕਰਾਰ ਦਿੱਤਾ ਗਿਆ ਸੀ।