ਅਗਲੀ ਕਹਾਣੀ

ਅਕਾਲੀ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ

Tue, 16 Oct 2018 09:29 PM IST

ਅਕਾਲੀ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਅਕਾਲੀ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਦੇ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ ਅਤੇ ਸ਼੍
ਸ਼੍ਰੋਮਣੀ ਅਕਾਲੀ ਦਲ ਦੇ ਮਾਝੇ ਦੇ ਆਗੂ ਰਣਜੀਤ ਸਿੰਘ ਬ੍ਰਹਮਪੁਰਾ, ਡਾ. ਰਤਨ ਸਿੰਘ ਅਜਨਾਲਾ, ਸੇਵਾ ਸਿੰਘ ਸੇਖਵਾਂ ਅਤੇ ਸ਼੍ਰੋਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਮੈਂਬਰ ਭਾਈ ਮਨਜੀਤ ਸਿੰਘ ਨੇ ਅੱਜ ਸ੍ਰੀ ਹਰਿਮੰਦਰ ਸਾਹਿਬ ਵਿਖੇ ਮੱਥਾ ਟੇਕਿਆ।
ਅਕਾਲੀ ਆਗੂਆਂ ਨੇ ਸ੍ਰੀ ਹਰਿਮੰਦਰ ਸਾਹਿਬ ਵਿਖੇ ਟੇਕਿਆ ਮੱਥਾ
ਜਿ਼ਕਰਯੋਗ ਹੈ ਕਿ ਪਿੱਛਲੇ ਦਿਨੀਂ ਮੀਡੀਆਂ `ਚ ਇਹ ਖ਼ਬਰਾ ਸਾਹਮਣੇ ਆਈਆਂ ਸਨ ਕਿ ਮਾਝੇ ਦੇ ਇਹ ਅਕਾਲੀ ਆਗੂ ਆਪਣੀ ਪਾਰਟੀ ਨਾਲ ਨਰਾਜ਼ ਚੱਲ ਰਹੇ ਸਨ। ਸ਼ੋ੍ਰਮਣੀ ਅਕਾਲੀ ਦਲ ਵੱਲੋਂ 7 ਅਕਤੂਬਰ ਨੂੰ ਪਟਿਆਲਾ ਵਿਖੇ ਕੀਤੀ ਗਈ ਜ਼ਬਰ ਵਿਰੋਧੀ ਰੈਲੀ ਤੋਂ ਵੀ ਆਪਣੀ ਦੂਰੀ ਬਣਾਈ ਰੱਖੀ।