ਅਗਲੀ ਕਹਾਣੀ

ਨਵਜੋਤ ਸਿੱਧੂ ਨੇ ਅੰਮ੍ਰਿਤਸਰ ’ਚ ਲਹਿਰਾਇਆ ਝੰਡਾ

Sat, 26 Jan 2019 05:42 PM IST

ਨਵਜੋਤ ਸਿੱਧੂ ਨੇ ਅੰਮ੍ਰਿਤਸਰ ’ਚ ਲਹਿਰਾਇਆ ਝੰਡਾ
ਨਵਜੋਤ ਸਿੱਧੂ ਨੇ ਅੰਮ੍ਰਿਤਸਰ ’ਚ ਲਹਿਰਾਇਆ ਝੰਡਾ
ਨਵਜੋਤ ਸਿੰਘ ਸਿੱਧੂ ਵੱਲੋਂ ਪਰੇਡ ਦਾ ਨਿਰੀਖਣ ਕੀਤਾ ਅਤੇ ਸਲਾਮੀ ਲਈ।

ਇਸ ਮੌਕੇ ਉਨ੍ਹਾਂ ਬੋਲਦੇ ਹੋਏ ਸਮੂਹ ਪੰਜਾਬ ਵਾਸੀਆਂ ਨੂੰ ਗਣਤੰਤਰ ਦਿਵਸ ਦੀਆਂ ਵਧਾਈਆਂ ਦਿੱਤੀਆਂ।

ਸਮਾਗਮ ਦੌਰਾਨ ਵੱਖ ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਅਤੇ ਹੋਰ ਸੰਸਥਾਵਾਂ ਵੱਲੋਂ ਦੇਸ਼ ਭਗਤੀ ਦੇ ਗੀਤ, ਰੰਗਾ ਰੰਗ ਪ੍
ਸਮਾਗਮ ਦੌਰਾਨ ਵੱਖ ਵੱਖ ਸਕੂਲਾਂ, ਕਾਲਜਾਂ ਦੇ ਵਿਦਿਆਰਥੀਆਂ ਅਤੇ ਹੋਰ ਸੰਸਥਾਵਾਂ ਵੱਲੋਂ ਦੇਸ਼ ਭਗਤੀ ਦੇ ਗੀਤ, ਰੰਗਾ ਰੰਗ ਪ੍ਰੋਗਰਾਮ ਪੇਸ਼ ਕੀਤੇ ਗਏ।

ਉਨ੍ਹਾਂ ਵੱਲੋਂ ਲੋੜਵੰਦ ਲੋਕਾਂ ਨੂੰ ਤਿੰਪਹੀਆ ਸਾਈਕਲ ਵੀ ਵੰਡੇ ਗਏ।