ਅਗਲੀ ਕਹਾਣੀ

ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਪੰਜਾਬ ਫੇਰੀ

Thu, 03 Jan 2019 08:56 PM IST

ਮਲਿਕ ਤੇ ਸੁਖਬੀਰ ਬਾਦਲ ਵੱਲੋਂ ਮੋਦੀ ਦੀ ਸ਼ਲਾਘਾ, ਕਾਂਗਰਸ ਨੂੰ ਕੋਸਿਆ
ਮਲਿਕ ਤੇ ਸੁਖਬੀਰ ਬਾਦਲ ਵੱਲੋਂ ਮੋਦੀ ਦੀ ਸ਼ਲਾਘਾ, ਕਾਂਗਰਸ ਨੂੰ ਕੋਸਿਆ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਲਗਾਤਾਰ ਕਿਸਾਨਾਂ ਦੇ ਭਲੇ ਲਈ ਕਈ ਕਦਮ ਚੁੱਕ ਰਹੀ ਹ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਦਾਅਵਾ ਕੀਤਾ ਕਿ ਉਨ੍ਹਾਂ ਦੀ ਸਰਕਾਰ ਲਗਾਤਾਰ ਕਿਸਾਨਾਂ ਦੇ ਭਲੇ ਲਈ ਕਈ ਕਦਮ ਚੁੱਕ ਰਹੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਦੀਆਂ ਸਮੇਂ-ਸਮੇਂ ਦੀਆਂ ਸਰਕਾਰਾਂ ਨੇ ਸਦਾ ਕਿਸਾਨਾਂ ਨੂੰ ਧੋਖਾ ਦਿੱਤਾ।
ਸ੍ਰੀ ਮੋਦੀ ਨੇ ਕਿਹਾ ਕਿ ਕਾਂਗਰਸ ਦੀਆਂ ਸਰਕਾਰਾਂ ਵੇਲੇ ਰਾਵੀ ਦਰਿਆ ਦਾ ਪਾਣੀ ਅਜਾਈਂ ਪਾਕਿਸਤਾਨ ਵੱਲ ਵਹਿੰਦਾ ਰਿਹਾ ਹੈ ਪਰ
ਸ੍ਰੀ ਮੋਦੀ ਨੇ ਕਿਹਾ ਕਿ ਕਾਂਗਰਸ ਦੀਆਂ ਸਰਕਾਰਾਂ ਵੇਲੇ ਰਾਵੀ ਦਰਿਆ ਦਾ ਪਾਣੀ ਅਜਾਈਂ ਪਾਕਿਸਤਾਨ ਵੱਲ ਵਹਿੰਦਾ ਰਿਹਾ ਹੈ ਪਰ ਮੌਜੂਦਾ ਐੱਨਡੀਏ ਸਰਕਾਰ ਨੇ ਇਹ ਪਾਣੀ ਪੂਰੀ ਤਰ੍ਹਾਂ ਸਿਰਫ਼ ਪੰਜਾਬ ਲਈ ਵਰਤਣ ਲਈ ਉੱਦਮ ਕੀਤੇ।
ਸ੍ਰੀ ਮੋਦੀ ਨੇ ਕਿਹਾ ਕਿ ਨਵੰਬਰ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ਦੀ ਪੁਸ਼ਤ-ਪਨਾਹੀ ਹੁਣ ਤੱਕ ਕਾਂਗਰਸ ਪਾਰਟੀ ਕਰਦੀ
ਸ੍ਰੀ ਮੋਦੀ ਨੇ ਕਿਹਾ ਕਿ ਨਵੰਬਰ 1984 ਸਿੱਖ ਕਤਲੇਆਮ ਦੇ ਮੁੱਖ ਦੋਸ਼ੀਆਂ ਦੀ ਪੁਸ਼ਤ-ਪਨਾਹੀ ਹੁਣ ਤੱਕ ਕਾਂਗਰਸ ਪਾਰਟੀ ਕਰਦੀ ਆ ਰਹੀ ਹੈ। ਉਸ ਸਨੇ ਕਮਲ ਨਾਥ ਨੂੰ ਮੱਧ ਪ੍ਰਦੇਸ਼ ਦਾ ਮੁੱਖ ਮੰਤਰੀ ਬਣਾਇਆ।
ਸ੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਾਲ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਅਨੇਕ ਕਦਮ ਚੁੱਕੇ ਹਨ
ਸ੍ਰੀ ਮੋਦੀ ਨੇ ਕਿਹਾ ਕਿ ਉਨ੍ਹਾਂ ਦੀ ਸਰਕਾਰ ਨੇ ਸਾਲ 2022 ਤੱਕ ਕਿਸਾਨਾਂ ਦੀ ਆਮਦਨ ਦੁੱਗਣੀ ਕਰਨ ਲਈ ਅਨੇਕ ਕਦਮ ਚੁੱਕੇ ਹਨ।
ਪ੍ਰਧਾਨ ਮੰਤਰੀ ਗੁਰਦਾਸਪੁਰ `ਚ ਸ਼੍ਰੋਮਣੀ ਅਕਾਲੀ ਦਲ ਦੀ ਧੰਨਵਾਦ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਸਨ ਤੇ ਇਸ ਨੂੰ ਪੰਜਾ
ਪ੍ਰਧਾਨ ਮੰਤਰੀ ਗੁਰਦਾਸਪੁਰ `ਚ ਸ਼੍ਰੋਮਣੀ ਅਕਾਲੀ ਦਲ ਦੀ ਧੰਨਵਾਦ ਰੈਲੀ ਨੂੰ ਸੰਬੋਧਨ ਕਰਨ ਲਈ ਪੁੱਜੇ ਸਨ ਤੇ ਇਸ ਨੂੰ ਪੰਜਾਬ `ਚ ਲੋਕ ਸਭਾ ਚੋਣਾਂ ਦੀਆਂ ਤਿਆਰੀਆਂ ਦੀ ਸ਼ੁਰੂਆਤ ਮੰਨਿਆ ਜਾ ਰਿਹਾ ਹੈ।
ਸ੍ਰੀ ਮੋਦੀ ਨੇ ਕਿਹਾ ਕਿ ਗੁਰਦਾਸਪੁਰ ਦੀ ਧਰਤੀ ਸਦਾ ਸਭ ਨੂੰ ਪ੍ਰੇਰਨਾ ਦੇਣ ਵਾਲੀ ਰਹੀ ਹੈ। ਇੱਥੋਂ ਨਿੱਤ ਨਵੀਂ ਊਰਜਾ ਦਾ ਸ
ਸ੍ਰੀ ਮੋਦੀ ਨੇ ਕਿਹਾ ਕਿ ਗੁਰਦਾਸਪੁਰ ਦੀ ਧਰਤੀ ਸਦਾ ਸਭ ਨੂੰ ਪ੍ਰੇਰਨਾ ਦੇਣ ਵਾਲੀ ਰਹੀ ਹੈ। ਇੱਥੋਂ ਨਿੱਤ ਨਵੀਂ ਊਰਜਾ ਦਾ ਸੰਚਾਰ ਹੁੰਦਾ ਰਿਹਾ ਹੈ।
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਲੰਧਰ ਤੇ ਫ਼ਗਵਾੜਾ ਦੇ ਵਿਚਕਾਰ ਸਥਿਤ ਲਵਲੀ ਯੂਨੀਵਰਸਿਟੀ ਨੂੰ ਸੰਬੋਧਨ ਕਰਦਿਆਂ ਕਿ
ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਜਲੰਧਰ ਤੇ ਫ਼ਗਵਾੜਾ ਦੇ ਵਿਚਕਾਰ ਸਥਿਤ ਲਵਲੀ ਯੂਨੀਵਰਸਿਟੀ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਭਾਰਤ ਦੀ ਮਹਾਨਤਾ ਨਵੀਨਤਾ ਤੇ ਨਵੀਂਆਂ ਖੋਜਾਂ ਕਰਨ ਵਿੱਚ ਹੈ। ਫੋਟੋ : ਰਵੀ ਕੁਮਾਰ
ਉਨ੍ਹਾਂ ‘ਜੈ ਜਵਾਨ, ਜੈ ਕਿਸਾਨ, ਜੈ ਵਿਗਿਆਨ, ਜੈ ਅਨੁਸੰਧਾਨ` ਦਾ ਨਾਅਰਾ ਦਿੱਤਾ। ਉਨ੍ਹਾਂ ਕਿਹਾ - ਸਾਡੀ ਸਰਕਾਰ ਨੇ ਅਟਲ ਇ
ਉਨ੍ਹਾਂ ‘ਜੈ ਜਵਾਨ, ਜੈ ਕਿਸਾਨ, ਜੈ ਵਿਗਿਆਨ, ਜੈ ਅਨੁਸੰਧਾਨ` ਦਾ ਨਾਅਰਾ ਦਿੱਤਾ। ਉਨ੍ਹਾਂ ਕਿਹਾ - ਸਾਡੀ ਸਰਕਾਰ ਨੇ ਅਟਲ ਇਨੋਵੇਸ਼ਨ ਮਿਸ਼ਨ ਲਾਂਚ ਕੀਤੀ ਸੀ। ਉਦਯੋਗ ਨੂੰ ਹੁਣ ਨਵੀਂਆਂ ਕੰਪਨੀਆਂ ਭਾਵ ਸਟਾਰਟ-ਅੱਪਸ ਰਾਹੀਂ ਮਦਦ ਕਰਦਿਆਂ ਆਪਣਾ ਯੋਗਦਾਨ ਪਾਉਣਾ ਚਾਹੀਦਾ ਹੈ। ਫੋਟੋ : ਰਵੀ ਕੁਮਾਰ