ਅਗਲੀ ਕਹਾਣੀ

ਭੁੱਲ ਬਖਸਾਉਣ ਲਈ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਅਕਾਲੀ ਦਲ

Sat, 08 Dec 2018 10:51 AM IST

ਭੁੱਲ ਬਖਸਾਉਣ ਲਈ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਅਕਾਲੀ ਦਲ
ਭੁੱਲ ਬਖਸਾਉਣ ਲਈ ਸ੍ਰੀ ਦਰਬਾਰ ਸਾਹਿਬ ਪਹੁੰਚਿਆ ਅਕਾਲੀ ਦਲ
ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾ
ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਅਕਾਲੀ ਦਲ ਦੇ ਪ੍ਰਧਾਨ ਤੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਸਿੰਘ ਬਾਦਲ, ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਅਕਾਲੀ ਦਲ ਦੀ ਸਮੁੱਚੀ ਲੀਡਰਸਿ਼ੱਪ ਨੇ ਸ਼ਮੂਲੀਅਤ ਕੀਤੀ।
ਇਸ ਮੌਕੇ ਸੁਖਬੀਰ ਸਿੰਘ ਬਾਦਲ ਨੇ ਮੀਡੀਆ ਨੂੰ ਕੁਝ ਵੀ ਬੋਲਣ ਤੋਂ ਇਨਕਾਰ ਕਰ ਦਿੱਤਾ।