ਅਗਲੀ ਕਹਾਣੀ

ਸ੍ਰੀ ਹਰਿਮੰਦਰ ਸਾਹਿਬ ਸੁੰਦਰ ਦੀਪਮਾਲਾ ਨਾਲ ਸਜਾਇਆ

Fri, 26 Oct 2018 07:48 PM IST

ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੁੰਦਰ ਦੀਪਮਾਲਾ ਨਾਲ ਸਜਾਇਆ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੁੰਦਰ ਦੀਪਮਾਲਾ ਨਾਲ ਸਜਾਇਆ ਗਿਆ। ਪ੍ਰਕਾਸ ਪੁਰਬ ਮੌਕੇ ਦੇਸ਼, ਵਿਦੇਸ਼ ਤੋਂ ਵੱਡੀ ਗਿਣਤੀ `ਚ ਸੰਗਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਰਹੀਆਂ ਹਨ।
ਸ੍ਰੀ ਹਰਿਮੰਦਰ ਸਾਹਿਬ ਸੁੰਦਰ ਦੀਪਮਾਲਾ ਨਾਲ ਸਜਾਇਆ
ਸ੍ਰੀ ਗੁਰੂ ਰਾਮਦਾਸ ਜੀ ਦੇ ਪ੍ਰਕਾਸ਼ ਪੁਰਬ ਮੌਕੇ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਸੁੰਦਰ ਦੀਪਮਾਲਾ ਨਾਲ ਸਜਾਇਆ ਗਿਆ।
ਸ੍ਰੀ ਹਰਿਮੰਦਰ ਸਾਹਿਬ ਸੁੰਦਰ ਦੀਪਮਾਲਾ ਨਾਲ ਸਜਾਇਆ
ਪ੍ਰਕਾਸ ਪੁਰਬ ਮੌਕੇ ਦੇਸ਼, ਵਿਦੇਸ਼ ਤੋਂ ਵੱਡੀ ਗਿਣਤੀ `ਚ ਸੰਗਤਾਂ ਸ੍ਰੀ ਹਰਿਮੰਦਰ ਸਾਹਿਬ ਵਿਖੇ ਪੁੱਜ ਰਹੀਆਂ ਹਨ।