ਅਗਲੀ ਕਹਾਣੀ

ਬਾਦਲਾਂ ਸਮੇਤ ਅਕਾਲੀਆਂ ਨੇ ਸ੍ਰੀ ਦਰਬਾਰ ਸਾਹਿਬ `ਚ ਕੀਤੀ ਸੇਵਾ

Sat, 08 Dec 2018 12:38 PM IST

 ਸ਼ੋ੍ਰਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਦੀ ਸੱਤਾ `ਚ ਰਹਿੰਦੇ ਹੋਈਆਂ ਗਲਤੀਆਂ ਦੀ ਬਖਸਾਉਣ ਲਈ ਸ੍ਰੀ ਦਰਬਾਰ ਸਾਹਿਬ ਵਿਖ
ਸ਼ੋ੍ਰਮਣੀ ਅਕਾਲੀ ਦਲ ਬਾਦਲ ਵੱਲੋਂ ਪੰਜਾਬ ਦੀ ਸੱਤਾ `ਚ ਰਹਿੰਦੇ ਹੋਈਆਂ ਗਲਤੀਆਂ ਦੀ ਬਖਸਾਉਣ ਲਈ ਸ੍ਰੀ ਦਰਬਾਰ ਸਾਹਿਬ ਵਿਖੇ ਪਹੁੰਚੇ। ਇਸ ਮੌਕੇ ਸ੍ਰੀ ਆਖੰਡ ਪਾਠ ਆਰੰਭ ਕਰਵਾਇਆ ਗਿਆ।
ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਦਲਜੀਤ ਸਿੰਘ ਚੀਮਾ ਤੋਂ ਇਲਾਵਾ ਹੋਰ ਸੀਨੀਅਰ ਆ
ਇਸ ਮੌਕੇ ਸਾਬਕਾ ਮੁੱਖ ਮੰਤਰੀ ਪ੍ਰਕਾਸ਼ ਸਿੰਘ ਬਾਦਲ, ਸੁਖਬੀਰ ਸਿੰਘ ਬਾਦਲ, ਦਲਜੀਤ ਸਿੰਘ ਚੀਮਾ ਤੋਂ ਇਲਾਵਾ ਹੋਰ ਸੀਨੀਅਰ ਆਗੂਆਂ ਨੇ ਨੇ ਜੋੜਾ ਘਰ `ਚ ਜੁੱਤੇ ਸਾਫ ਕਰਨ ਦੀ ਸੇਵਾ ਕੀਤਾ।

ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ,  ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ
ਇਸ ਮੌਕੇ ਕੇਂਦਰੀ ਮੰਤਰੀ ਹਰਸਿਮਰਤ ਕੌਰ ਬਾਦਲ, ਬਿਕਰਮ ਸਿੰਘ ਮਜੀਠੀਆ, ਸ਼ੋ੍ਰਮਣੀ ਗੁਰਦੁਆਰਾ ਪ੍ਰਬੰਧਕ ਕਮੇਟੀ ਦੇ ਪ੍ਰਧਾਨ ਗੋਬਿੰਦ ਸਿੰਘ ਲੌਂਗੋਵਾਲ ਤੋਂ ਇਲਾਵਾ ਅਕਾਲੀ ਦਲ ਦੀ ਸਮੁੱਚੀ ਲੀਡਰਸਿ਼ੱਪ ਨੇ ਸ਼ਮੂਲੀਅਤ ਕੀਤੀ।