ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੱਲੂ ਹਵਾਲੇ UP ਕਾਂਗਰਸ

ਕਰਨਾਟਕ ਦੇ ਬਾਅਦ ਹੁਣ ਉੱਤਰ ਪ੍ਰਦੇਸ਼ ਚ ਕਾਂਗਰਸ ਨੇ ਜ਼ਿਲ੍ਹਾ ਕਮੇਟੀਆਂ ਨੂੰ ਭੰਗ ਕਰ ਦਿੱਤਾ ਹੈ। ਕਾਂਗਰਸ ਵਿਧਾਇਕ ਅਜੇ ਕੁਮਾਰ ਲੱਲੂ ਨੂੰ ਪੂਰਬੀ ਉੱਤਰ ਪ੍ਰਦੇਸ਼ ਦੇ ਸੰਗਠਨ ਦੇ ਫੇਰਬਦਲ ਦਾ ਇੰਚਾਰਜ ਨਿਯੁਕਤ ਕੀਤਾ ਗਿਆ ਹੈ। ਪੱਛਮੀ ਯੂਪੀ ਦੇ ਇੰਚਾਰਜ ਦਾ ਐਲਾਨ ਹਾਲੇ ਨਹੀਂ ਕੀਤਾ ਗਿਆ ਹੈ।


ਸੰਗਠਨ ਜਰਨਲ ਸਕੱਤਰ ਕੇਸੀ ਵੇਣੁਗੋਪਾਲ ਵਲੋਂ ਜਾਰੀ ਪ੍ਰੈਸ ਬਿਆਨ ਚ ਕਿਹਾ ਗਿਆ ਹੈ ਕਿ ਹਾਲ ਚ ਹੋਣ ਵਾਲੇ ਵਿਧਾਨ ਸਭਾ ਜ਼ਿਮਣੀ ਚੋਣਾਂ ਲਈ ਹਰੇਕ ਸੀਟ ’ਤੇ ਦੋ ਮੈਂਬਰੀ ਕਮੇਟੀ ਬਣਾਈ ਗਈ ਹੈ। ਦੱਸਣਯੋਗ ਹੈ ਕਿ ਉੱਤਰ ਪ੍ਰਦੇਸ਼ ਤੋਂ ਪਹਿਲਾਂ ਕਾਂਗਰਸ ਨੇ ਕਰਨਾਟਕ ਚ ਸਾਰੀ ਇਕਾਈਆਂ ਨੂੰ ਭੰਗ ਕੀਤਾ ਸੀ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:All Uttar Pradesh district committees of Congress dissolved