ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਤਹਿਰ ਹੁਸੈਨ ਦੇ ਬਹਾਨੇ ਅਮਿਤ ਸ਼ਾਹ ਦਾ ਅਰਵਿੰਦ ਕੇਜਰੀਵਾਲ 'ਤੇ ਨਿਸ਼ਾਨਾ

ਦਿੱਲੀ ਦੰਗਿਆਂਤੇ ਲੋਕ ਸਭਾ ਤੋਂ ਬਾਅਦ ਗ੍ਰਹਿ ਮੰਤਰੀ ਅਮਿਤ ਸ਼ਾਹ ਨੇ ਅੱਜ ਰਾਜ ਸਭਾ ਜਵਾਬ ਦਿੱਤਾ ਇਸ ਦੌਰਾਨ ਉਨ੍ਹਾਂ ਵਿਰੋਧੀ ਧਿਰ ਨੂੰ ਜ਼ੋਰਦਾਰ ਨਿਸ਼ਾਨਾ ਬਣਾਇਆ ਗ੍ਰਹਿ ਮੰਤਰੀ ਨੇ ਤਾਹਿਰ ਹੁਸੈਨ ਦੇ ਬਹਾਨੇ ਅਰਵਿੰਦ ਕੇਜਰੀਵਾਲ 'ਤੇ ਰੱਜ ਕੇ ਵਰ੍ਹੇ, ਜਿਸ 'ਤੇ ਦਿੱਲੀ ਦੰਗਿਆਂ ਦੌਰਾਨ ਆਈ ਬੀ ਅਧਿਕਾਰੀ ਅੰਕਿਤ ਸ਼ਰਮਾ ਦੀ ਹੱਤਿਆ ਕਰਨ ਦੇ ਦੋਸ਼ ਲੱਗੇ ਸਨ

 

 

ਉਨ੍ਹਾਂ ਕਿਹਾ ਕਿ 27 ਫਰਵਰੀ ਨੂੰ ਅਰਵਿੰਦ ਕੇਜਰੀਵਾਲ ਨੇ ਮਿਲਟਰੀ ਸੱਦਣ ਦੀ ਮੰਗ ਕੀਤੀ ਸੀ ਇਸ ਘਟਨਾ ਨੂੰ ਤਿੰਨ ਦਿਨ ਬੀਤ ਚੁੱਕੇ ਸਨ ਇਸਦਾ ਕੋਈ ਅਰਥ ਨਹੀਂ ਰਹਿ ਗਿਆ ਸੀ ਪਰ ਮੈਂ ਉਨ੍ਹਾਂ ਦੀਆਂ ਭਾਵਨਾਵਾਂ ਨੂੰ ਸਮਝ ਸਕਦਾ ਹਾਂ। ਕੇਜਰੀਵਾਲ ਦੇ ਕੌਂਸਲਰ ਦੇ ਘਰੋਂ ਬਹੁਤ ਸਾਰੀਆਂ ਚੀਜ਼ਾਂ ਫੜੀਆਂ ਗਈਆਂ ਸੀ, ਉਨ੍ਹਾਂ ਨੂੰ ਮੁਅੱਤਲ ਕਰਨਾ ਪਿਆ

 

 

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Amit Shah taunt Delhi CM Arvind Kejriwal on delhi riot murder accused Tahir Hussain