ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਖਹਿਰਾ ਨੂੰ ਹਟਾਉਣ 'ਤੇ ਭਗਵੰਤ ਮਾਨ ਦਾ ਵੱਡਾ ਬਿਆਨ ਆਇਆ ਸਾਹਮਣੇ

ਭਗਵੰਤ ਮਾਨ

ਸੁਖਪਾਲ ਸਿੰਘ ਖਹਿਰਾ ਵਿਵਾਦ ਬਾਰੇ ਭਗਵੰਤ ਮਾਨ ਨੇ ਵੱਡਾ ਬਿਆਨ ਦਿੱਤਾ ਹੈ। ਭਗਵੰਤ ਮਾਨ ਨੇ ਫ਼ੇਸਬੁੱਕ ਤੇ ਲਿਖਿਆ ਹੈ ਕਿ  ਪਾਰਟੀ ਸੰਕਟ ਚੋਂ ਲੰਘ ਰਹੀ ਹੈ. ਜਿਸਨੂੰ ਵੇਖ ਕੇ ਮੈਨੂੰ ਦੁੱਖ ਹੋ ਰਿਹਾ ਹੈ ਕਿਉਂਕਿ ਅਸੀਂ ਖ਼ੂਨ-ਪਸੀਨੇ ਨਾਲ ਪਾਰਟੀ ਖੜ੍ਹੀ ਕੀਤੀ ਸੀ।

 

ਦੱਸੀ ਬੇਵਸੀ

 

ਮਾਨ ਨੇ ਨਾਲ ਹੀ ਲਿਖਿਆ ਕਿ ਉਹ ਤਾਂ ਪਹਿਲਾਂ ਹੀ ਪਾਰਟੀ ਦੀ ਪ੍ਰਧਾਨਗੀ ਤੋਂ ਅਸਤੀਫ਼ਾ ਦੇ ਚੁੱਕੇ ਹਨ ਇਸ ਲਈ ਹੁਣ ਉਨ੍ਹਾਂ ਦੇ ਵੱਸ ਵਿਚ ਕੁਝ ਨਹੀਂ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:bhagwant maan opens up on khaira issue