ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਬਿਹਾਰ 'ਚ ਬੀਜੇਪੀ-ਜੇਡੀਯੂ ਵਿਚਾਲੇ ਹੋਇਆ ਸੀਟਾਂ ਦਾ ਸਮਝੌਤਾ

ਬਿਹਾਰ 'ਚ ਬੀਜੇਪੀ-ਜੇਡੀਯੂ ਵਿਚਾਲੇ ਹੋਇਆ ਸੀਟਾਂ ਦਾ ਸਮਝੌਤਾ

ਭਾਜਪਾ ਦੇ ਪ੍ਰਧਾਨ ਅਮਿਤ ਸ਼ਾਹ ਨੇ ਕਿਹਾ ਹੈ ਕਿ ਜੇਡੀਯੂ ਤੇ ਭਾਜਪਾ ਬਰਾਬਰ ਸੀਟਾਂ 'ਤੇ ਲੋਕ ਸਭਾ ਚੋਣਾਂ ਲੜਨਗੇ ਤੇ ਹੋਰ ਸਹਿਯੋਗੀਆਂ ਨੂੰ ਵੀ ਮਾਨਯੋਗ ਸੀਟਾਂ ਦਿੱਤੀਆਂ ਜਾਣਗੀਆਂ। ਇਹ ਜਾਣਕਾਰੀ ਇੱਕ ਪ੍ਰੈੱਸ ਕਾਨਫਰੰਸ ਵਿੱਚ ਦਿੱਤੀ ਗਈ।

 

ਬੀਜੇਪੀ ਪ੍ਰਧਾਨ ਅਮਿਤ ਸ਼ਾਹ ਤੇ ਬਿਹਾਰ ਦੇ ਮੁੱਖ ਮੰਤਰੀ ਨੀਤੀਸ਼ ਕੁਮਾਰ ਵਿਚਾਲੇ ਦਿੱਲੀ ਵਿੱਚ ਹੋਈ ਬੈਠਕ ਤੋਂ ਬਾਅਦ ਇਹ ਐਲਾਨ ਕੀਤਾ ਗਿਆ। ਪਹਿਲਾਂ ਕਿਆਸ ਲਗਾਏ ਜਾ ਰਹੇ ਸਨ ਕਿ ਦੋਵਾਂ ਪਾਰਟੀਆਂ ਵਿਚਾਲੇ ਸੀਟਾਂ ਦੀ ਵੰਡ ਨੂੰ ਲੈ ਕੇ ਘਮਾਸਾਨ ਹੋ ਸਕਦਾ ਹੈ। ਪਰ ਹੁਣ ਭਾਜਪਾ ਨੇ ਵੱਡਾ ਦਿਲ ਦਿਖਾਉਂਦੇ ਹੋਏ ਜੇਡੀਯੂ ਨੂੰ ਆਪਣੇ ਬਰਾਬਰ ਸੀਟਾਂ ਦੇਣ ਦਾ ਐਲਾਨ ਕੀਤਾ ਹੈ।

 

ਬਿਹਾਰ ਵਿੱਚ ਲੋਕ ਸਭਾ ਦੀਆਂ ਕੁੱਲ 40 ਸੀਟਾਂ ਹਨ।

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title: bjp and jdu divided seats in Bihar for 2019 Lok Sabha Election