ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮਾਇਆਵਤੀ ਦਾ ਐਲਾਨ, ਹਰਿਆਣੇ ’ਚ ਆਪਣੇ ਦਮ 'ਤੇ ਚੋਣ ਲੜੇਗੀ ਬਸਪਾ

ਬਸਪਾ ਸੁਪਰੀਮੋ ਮਾਇਆਵਤੀ (Mayawati) ਨੇ ਦੁਸ਼ਯੰਤ ਚੌਟਾਲਾ ਦੀ ਜਨਨਾਇਕ ਜਨਤਾ ਪਾਰਟੀ ਨਾਲ ਹਰਿਆਣਾ ਦੀਆਂ ਆਗਾਮੀ ਵਿਧਾਨ ਸਭਾ ਚੋਣਾਂ (ਹਰਿਆਣਾ ਚੋਣਾਂ 2019- Haryana Elections 2019) ਲਈ ਸਮਝੌਤਾ ਖਤਮ ਕਰ ਦਿੱਤਾ।

 

ਮਾਇਆਵਤੀ ਨੇ ਸ਼ੁੱਕਰਵਾਰ ਨੂੰ ਟਵੀਟ ਕੀਤਾ ਕਿ ਬਸਪਾ ਹਰਿਆਣਾ ਵਿਧਾਨ ਸਭਾ ਦੀਆਂ ਚੋਣਾਂ ਚ ਆਪਣੇ ਦਮ ’ਤੇ ਚੋਣ ਲੜੇਗੀ। ਉਨ੍ਹਾਂ ਕਿਹਾ ਕਿ ਪਾਰਟੀ ਸੂਬੇ ਦੀਆਂ ਸਾਰੀਆਂ ਸੀਟਾਂ ‘ਤੇ ਉਮੀਦਵਾਰ ਖੜੇ ਕਰੇਗੀ।

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:bsp will fight election alone in haryana