ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੀਨੀਅਰ ਕਾਂਗਰਸੀ ਆਗੂ ਸੁਮਨ ਦਹਿਆ ਭਾਜਪਾ ’ਚ ਸ਼ਾਮਲ

1 / 3ਸੀਨੀਅਰ ਕਾਂਗਰਸੀ ਆਗੂ ਸੁਮਨ ਦਹਿਆ ਭਾਜਪਾ ’ਚ ਸ਼ਾਮਲ

2 / 3ਸੀਨੀਅਰ ਕਾਂਗਰਸੀ ਆਗੂ ਸੁਮਨ ਦਹਿਆ ਭਾਜਪਾ ’ਚ ਸ਼ਾਮਲ

3 / 3ਸੀਨੀਅਰ ਕਾਂਗਰਸੀ ਆਗੂ ਸੁਮਨ ਦਹਿਆ ਭਾਜਪਾ ’ਚ ਸ਼ਾਮਲ

PreviousNext

ਹਰਿਆਣਾ ਵਿਧਾਨ ਸਭਾ ਚੋਣਾਂ-2018 ਦੀ ਤਿਆਰੀ ਕਰ ਰਹੀ ਕਾਂਗਰਸ ਨੂੰ ਸੂਬੇ ਚ ਇਕ ਹੋਰ ਝਟਕਾ ਲੱਗਾ ਹੈ। ਕਾਂਗਰਸ ਛੱਡਣ ਦੀ ਲੜੀ ਚ ਹਰਿਆਣਾ ਰਾਜ ਮਹਿਲਾ ਕਮਿਸ਼ਨ ਦੀ ਸਾਬਕਾ ਉਪ ਚੇਅਰਮੈਨ ਸੁਮਨ ਦਹੀਆ ਨੇ ਸੋਮਵਾਰ ਨੂੰ ਕਾਂਗਰਸ ਛੱਡਣ ਦਾ ਐਲਾਨ ਕੀਤਾ ਤੇ ਭਾਜਪਾ ਚ ਸ਼ਾਮਲ ਹੋ ਗਈ।

 

ਇਸ ਮੌਕੇ ਉਨ੍ਹਾਂ ਨੇ ਸੂਬੇ ਦੇ ਸਾਬਕਾ ਮੁੱਖ ਮੰਤਰੀ ਭੁਪੇਂਦਰ ਸਿੰਘ ‘ਤੇ ਦੋਸ਼ ਲਗਾਇਆ ਹੈ ਕਿ ਉਨ੍ਹਾਂ ਚ ਧੜੇਬੰਦੀ ਖ਼ਤਮ ਕਰਨ ਦੀ ਯੋਗਤਾ ਨਹੀਂ ਹੈ ਕਿਉਂਕਿ ਉਹ ਖ਼ੁਦ ਭਾਈ-ਭਤੀਜਾਵਾਦ ਚ ਸ਼ਾਮਲ ਹਨ।

 

ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਦੀ ਕਾਰਜਸ਼ੈਲੀ ਤੋਂ ਪ੍ਰਭਾਵਤ ਹੋ ਕੇ ਉਹ ਭਾਜਪਾ ਚ ਸ਼ਾਮਲ ਹੋ ਗਈ ਹਨ। ਦੋ ਦਿਨ ਪਹਿਲਾਂ ਉਨ੍ਹਾਂ ਨੇ ਭਾਜਪਾ ਦੀ ਮੈਂਬਰਸ਼ਿਪ ਲਈ ਸੀ।

 

ਉਨ੍ਹਾਂ ਕਿਹਾ ਕਿ ਉਹ ਭਾਜਪਾ ਚ ਆਮ ਵਰਕਰ ਵਜੋਂ ਕੰਮ ਕਰੇਗੀ। ਉਨ੍ਹਾਂ ਨੂੰ ਦਿੱਤੀ ਜ਼ਿੰਮੇਵਾਰੀ ਉਹ ਚੰਗੀ ਤਰ੍ਹਾਂ ਨਿਭਾਉਣਗੇ। ਸੁਮਨ ਦਹੀਆ ਨੇ ਪਾਰਟੀ ਵਿਚਲੇ ਧੜੇਬੰਦੀ ਨੂੰ ਕਾਂਗਰਸ ਛੱਡਣ ਪਿੱਛੇ ਕਾਰਨ ਦੱਸਿਆ।

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Former Deputy Chairman of Women Commission Suman Dahiya leaves Congress