ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਐੱਚਐੱਸ ਫੂਲਕਾ ਨੇ ਛੱਡੀ ‘ਆਮ ਆਦਮੀ ਪਾਰਟੀ`

ਐੱਚਐੱਸ ਫੂਲਕਾ ਨੇ ਛੱਡੀ ‘ਆਮ ਆਦਮੀ ਪਾਰਟੀ`

ਨਵੰਬਰ 1984 ਸਿੱਖ ਕਤਲੇਆਮ ਦੇ ਪੀੜਤਾਂ ਦੇ ਮੁਕੱਦਮੇ ਲੜਨ ਦੀ ਪਹਿਲਕਦਮੀ ਕਾਰਨ ਚਰਚਿਤ ਹੋਏ ਵਕੀਲ ਐੱਚਐੱਸ ਫੁਲਕਾ ਨੇ ਅੱਜ ਆਮ ਆਦਮੀ ਪਾਰਟੀ ਨੂੰ ਅਲਵਿਦਾ ਆਖ ਦਿੱਤਾ ਹੈ। ਸ੍ਰੀ ਫੂਲਕਾ ਨੇ ਅੱਜ ਨਵੀਂ ਦਿੱਲੀ `ਚ ਆਪਣਾ ਅਸਤੀਫ਼ਾ ਪਾਰਟੀ ਦੇ ਕਨਵੀਨਰ ਸ੍ਰੀ ਅਰਵਿੰਦ ਕੇਜਰੀਵਾਲ ਨੂੰ ਸੌਂਪ ਦਿੱਤਾ।


ਸ੍ਰੀ ਫੂਲਕਾ ਨੇ ਅੱਜ ਟਵੀਟ ਕਰ ਕੇ ਦੱਸਿਆ ਕਿ ਸ੍ਰੀ ਕੇਜਰੀਵਾਲ ਨੇ ਉਨ੍ਹਾਂ ਨੂੰ ਅਸਤੀਫ਼ਾ ਕਰਨ ਤੋਂ ਰੋਕਿਆ ਪਰ ਉਹ ਨਹੀਂ ਮੰਨੇ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ ਫੇਸਬੁੱਕ ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/


ਸ੍ਰੀ ਫੂਲਕਾ ਨੇ ਇਹ ਵੀ ਦੱਸਿਆ ਕਿ ਸ੍ਰੀ ਕੇਜਰੀਵਾਲ ਭਲਕੇ ਸ਼ੁੱਕਰਵਾਰ ਸ਼ਾਮੀਂ 4:00 ਵਜੇ ਨਵੀਂ ਦਿੱਲੀ ਦੀ ਰਾਇਸਿਨਾ ਰੋਡ `ਤੇ ਸਥਿਤ ਪ੍ਰੈੱਸ ਕਲੱਬ `ਚ ਇੱਕ ਪ੍ਰੈੱਸ ਕਾਨਫਰੰਸ ਕਰ ਕੇ ਦੱਸਣਗੇ ਕਿ ਉਨ੍ਹਾਂ ਨੇ ਆਮ ਆਦਮੀ ਪਾਰਟੀ ਕਿਉਂ ਛੱਡੀ ਤੇ ਸ੍ਰੀ ਫੂਲਕਾ ਦੀਆਂ ਅਗਲੇਰੀਆਂ ਯੋਜਨਾਵਾਂ ਕੀ ਹੋਣਗੀਆਂ?   

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:HS Phoolka quits AAP