ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੋਦੀ ਸਰਕਾਰ ਖ਼ਿਲਾਫ਼ ਇੱਕਜੁੱਟ ਹੋ ਕੇ ਹੱਲਾ ਬੋਲੇਗੀ ਕਾਂਗਰਸ ਤੇ ਡੀਐੱਮਕੇ

ਮੋਦੀ ਸਰਕਾਰ ਖ਼ਿਲਾਫ਼ ਇੱਕਜੁੱਟ ਹੋ ਕੇ ਹੱਲਾ ਬੋਲੇਗੀ ਕਾਂਗਰਸ ਤੇ ਡੀਐੱਮਕੇ

ਡੀਐਮਕੇ ਪ੍ਰਧਾਨ ਐੱਮ. ਕੇ. ਸਟਾਲਿਨ ਨੇ ਸ਼ੁੱਕਰਵਾਰ ਨੂੰ ਕਿਹਾ ਕਿ ਉਨ੍ਹਾਂ ਦੀ ਪਾਰਟੀ ਤੇਲ ਦੀ ਕੀਮਤ ਦੇ ਵਾਧੇ ਦੇ ਖਿਲਾਫ 10 ਸਤੰਬਰ ਨੂੰ ਕਾਂਗਰਸ ਵੱਲੋਂ ਬੁਲਾਏ ਗਏ ਭਾਰਤ ਬੰਦ ਵਿਚ ਸਰਗਰਮੀ ਨਾਲ ਹਿੱਸਾ ਲਵੇਗੀ।

 

ਇਕ ਬਿਆਨ ਵਿੱਚ ਸਟਾਲਿਨ ਨੇ ਕਿਹਾ ਕਿ ਭਾਰਤੀ ਜਨਤਾ ਪਾਰਟੀ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਜਦੋਂ ਵੀ ਕੱਚੇ ਤੇਲ ਦੀਆਂ ਦਰਾਂ ਘੱਟ ਦੀਆਂ ਸਨ ਤਾਂ ਤੇਲ 'ਤੇ ਆਬਕਾਰੀ ਡਿਊਟੀ ਵਧਾਉਣ ਵਿੱਚ ਦਿਲਚਸਪੀ ਲੈਂਦੀ ਸੀ, ਪਰ ਸਰਕਾਰ ਦੀ ਦਿਲਚਸਪੀ ਕੱਚੇ ਤੇਲ ਦੀਆਂ ਘੱਟ ਹੋਈਆਂ ਕੀਮਤਾਂ ਦਾ ਲਾਭ ਲੋਕਾਂ ਤਕ ਪਹੁੰਚਾਉਣ ਵਿੱਚ ਨਹੀਂ ਸੀ।

 

ਮੋਦੀ ਸਰਕਾਰ ਡਾਲਰ ਦੇ ਮੁਕਾਬਲੇ ਰੁਪਿਆ ਦਾ ਭਾਅ ਡਿੱਗਣ ਤੋਂ ਰੋਕਣ ਲਈ ਜਾਂ ਤੇਲ ਦੀਆਂ ਕੀਮਤਾਂ 100 ਰੁਪਏ ਪ੍ਰਤੀ ਲਿਟਰ ਵੱਲ ਜਾਣ ਤੋਂ ਰੋਕਣ ਲਈ ਕੁਝ ਨਹੀਂ ਕਰ ਰਹੀ ਹੈ।

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:modi government is not doing anything to halt the rupee slide against dollar or to control the fuel prices says dmk