ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਟਕਸਾਲੀ ਅਕਾਲੀ ਆਗੂ ਰਣਜੀਤ ਸਿੰਘ ਬ੍ਰਹਮਪੁਰਾ ਨੇ ਦਿੱਤਾ ਪਾਰਟੀ ਤੋਂ ਅਸਤੀਫ਼ਾ

ਰਣਜੀਤ ਸਿੰਘ ਬ੍ਰਹਮਪੁਰਾ

ਸ਼੍ਰੋਮਣੀ ਅਕਾਲੀ ਦਲ ਨੂੰ ਇੱਕ ਹੋਰ ਵੱਡਾ ਝਟਕਾ ਲੱਗਿਆ ਹੈ. ਸੀਨੀਅਰ ਅਕਾਲੀ ਨੇਤਾ ਰਣਜੀਤ ਸਿੰਘ ਬ੍ਰਹਮਪੁਰਾ ਨੇ ਸਾਰੇ ਪਾਰਟੀ ਅਹੁਦਿਆਂ ਤੋਂ ਅਸਤੀਫ਼ਾ ਦੇ ਦਿੱਤਾ ਹੈ. 

 

ਰਣਜੀਤ ਸਿੰਘ ਬ੍ਰਹਮਪੁਰਾ ਨੇ ਆਪਣੀ ਵੱਡੀ ਉਮਰ ਨੂੰ ਅਸਤੀਫ਼ੇ ਦਾ ਕਾਰਨ ਦੱਸਿਆ ਹੈ. ਉਹ ਇਸ ਵੇਲੇ ਖੰਡੂਰ ਸਾਹਿਬ ਲੋਕ ਸਭਾ ਸੀਟ ਤੋਂ ਸੰਸਦ ਮੈਂਬਰ ਹਨ. ਉਹ ਅਕਾਲੀ ਦਲ ਦੀ ਕੋਰ ਕਮੇਟੀ ਦੇ ਕਮੇਟੀ ਦੇ ਵੀ ਮੈਂਬਰ ਸਨ. ਨਾਲ ਹੀ ਉਨ੍ਹਾਂ ਨੇ ਐਲਾਨ ਕੀਤਾ ਕਿ ਉਹ ਅਗਲੀਆਂ ਲੋਕ ਸਭਾ ਚੋਣਾਂ ਨਹੀਂ ਲੜਨਗੇ.

 

ਹੋਰ ਵਧੇਰੇ ਜਾਣਕਾਰੀ ਲਈ ਸਾਡੇ ਨਾਲ ਜੁੜੇ ਰਹੋ.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:senior akali leader ranjeet singh brahampura resigns from all party posts