ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਲੋਕਸਭਾ ਅਤੇ ਵਿਧਾਨਸਭਾ ਚੋਣਾਂ ਇੱਕੋ ਸਮੇਂਂ ਹੋਣ ਦਾ 'ਕੋਈ ਚਾਂਸ ਨਹੀਂ'

'ਇੱਕ ਰਾਸ਼ਟਰ ਅਤੇ ਇੱਕ ਚੋਣ'

ਮੁੱਖ ਚੋਣ ਕਮਿਸ਼ਨਰ ਓਮ ਪ੍ਰਕਾਸ਼ ਰਾਵਤ ਨੇ ਵੀਰਵਾਰ ਨੂੰ  'ਇੱਕ ਰਾਸ਼ਟਰ ਅਤੇ ਇੱਕ ਚੋਣ' ਦੀ ਸਿਆਸੀ ਮੁਹਿੰਮ 'ਤੇ ਪ੍ਰਤੀਕਿਰਿਆ ਦਿੰਦੇ ਹੋਏ ਕਿਹਾ ਕਿ ਲੋਕ ਸਭਾ ਅਤੇ ਰਾਜਾਂ ਚੋਣਾਂ ਇੱਕੋ ਸਮੇਂਂ ਹੋਣ ਦਾ 'ਕੋਈ ਚਾਂਸ ਨਹੀਂ' ਹੈ।

 

ਭਾਰਤੀ ਜਨਤਾ ਪਾਰਟੀ ਨੇ ਕਿਹਾ ਹੈ ਕਿ ਉਹ ਇਕੋ ਸਮੇਂ ਲੋਕਸਭਾ ਅਤੇ ਵਿਧਾਨ ਸਭਾ ਚੋਣਾਂ ਦੇ ਪੱਖ ਵਿੱਚ ਹੈ, ਪਰ ਵਿਰੋਧੀ ਧਿਰਾਂ ਨੇ ਇਸ ਵਿਚਾਰ ਦਾ ਵਿਰੋਧ ਕੀਤਾ ਹੈ।

 

ਅਗਸਤ ਵਿੱਚ ਰਾਵਤ ਨੇ ਇੱਕੋ ਸਮੇਂ ਦੇ ਚੋਣ ਕਰਵਾਉਣ ਲਈ ਕਾਨੂੰਨੀ ਮੁੱਦਿਆਂ 'ਤੇ ਧਿਆਨ ਦੇਣ ਦੀ ਗੱਲ ਕਹੀ ਸੀ। ਇਸ ਸਾਲ ਦੇ ਅੰਤ ਵਿੱਚ ਮੱਧ-ਪ੍ਰਦੇਸ਼, ਛੱਤੀਸਗੜ੍ਹ, ਰਾਜਸਥਾਨ ਵਰਗੇ ਰਾਜਾਂ ਵਿੱਚ ਚੋਣਾਂ ਹੋਣ ਵਾਲੀਆਂ ਹਨ। ਜਦਕਿ ਲੋਕਸਭਾ ਚੋਣਾਂ ਅਗਲੇ ਸਾਲ ਅਪ੍ਰੈਲ ਵਿੱਚ ਹੋਣਗੀਆਂ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:there is no chance of holding loksabha and assembly polls together said cec