ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੁੰਦਰ ਸ਼ਾਮ ਅਰੋੜਾ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਚੇਅਰਮੈਨ ਬਣੇ

ਸੁੰਦਰ ਸ਼ਾਮ ਅਰੋੜਾ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦੇ ਚੇਅਰਮੈਨ ਬਣੇ

 ਪੰਜਾਬ ਸਰਕਾਰ ਵੱਲੋਂ ਸੁੰਦਰ ਸ਼ਾਮ ਅਰੋੜਾ, ਉਦਯੋਗ ਤੇ ਵਣਜ ਮੰਤਰੀ, ਪੰਜਾਬ ਨੂੰ ਸ਼ਹੀਦ ਭਗਤ ਸਿੰਘ ਨਗਰ (ਨਵਾਂ ਸ਼ਹਿਰ) ਦੀ ਜ਼ਿਲ੍ਹਾ ਸ਼ਿਕਾਇਤ ਨਿਵਾਰਣ ਕਮੇਟੀ ਦਾ ਚੇਅਰਮੈਨ ਨਾਮਜ਼ਦ ਕੀਤਾ ਗਿਆ ਹੈਇਸ ਸਬੰਧੀ ਅਧਿਸੂਚਨਾ ਜਾਰੀ ਕਰ ਦਿੱਤੀ ਗਈ ਹੈ

 

ਪੰਜਾਬ ਸਰਕਾਰ ਦੇ ਪ੍ਰਸਾਸ਼ਨਿਕ ਸੁਧਾਰ ਤੇ ਲੋਕ ਸ਼ਿਕਾਇਤ ਨਿਵਾਰਣ ਵਿਭਾਗ ਦੇ ਬੁਲਾਰੇ ਨੇ ਇਹ ਜਾਣਕਾਰੀ ਦਿੰਦਿਆਂ ਦੱਸਿਆ ਕਿ ਰਾਜਵਿੰਦਰ ਹੀਰ ਪੁੱਤਰ ਦਿਲਾਵਰ ਸਿੰਘ ਵਾਸੀ ਨਵਾਂ ਸ਼ਹਿਰ, ਰਮਨ ਕੁਮਾਰ ਪੁੱਤਰ ਪਰਮਾ ਨੰਦ ਵਾਸੀ ਨਵਾਂ ਸ਼ਹਿਰ, ਰਘਬੀਰ ਸਿੰਘ ਪੁੱਤਰ ਨਰਾਇਣ ਸਿੰਘ ਵਾਸੀ ਚੱਕ ਦਾਨਾ, ਨਵਾਂ ਸ਼ਹਿਰ, ਗੁਰਿੰਦਰ ਸਿੰਘ ਪੁੱਤਰ ਪ੍ਰੇਮ ਸਿੰਘ ਵਾਸੀ ਭੀਣ, ਨਵਾਂ ਸ਼ਹਿਰ ਅਤੇ ਸੁਰਜੀਤ ਕੁਮਾਰ ਪੁੱਤਰ ਗੁਰਦਰਸ਼ਨ ਕੁਮਾਰ ਵਾਸੀ ਰਾਹੋਂ, ਨਵਾਂ ਸ਼ਹਿਰ ਆਦਿ ਨੂੰ ਕਮੇਟੀ ਦੇ ਮੈਂਬਰ ਨਾਮਜ਼ਦ ਕੀਤਾ ਗਿਆ ਹੈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Arora becomes chairman the District Grievance Committee