ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੈਡੀਕਲ ਦੇ ਵਿਦਿਆਰਥੀ ਨੇ ਕੀਤੀ ਆਤਮ ਹੱਤਿਆ

ਮੈਡੀਕਲ ਵਿਦਿਆਰਥੀ ਨੇ ਕੀਤੀ ਆਤਮ ਹੱਤਿਆ

ਪੰਜਾਬ ਦੇ ਲੁਧਿਆਣਾ ਸ਼ਹਿਰ `ਚ ਮੈਡੀਕਲ ਦੀ ਪੜ੍ਹਾਈ ਕਰ ਰਹੇ ਇਕ ਵਿਦਿਆਰਥੀ ਨੇ ਬੀਤੀ ਰਾਤ ਫਾਹਾ ਲੈ ਕੇ ਆਪਣੀ ਜੀਵਨ ਲੀਲਾ ਖਤਮ ਕਰ ਲਈ। ਇਸ ਸਬੰਧੀ ਪੁਲਿਸ ਨੇ ਦੱਸਿਆ ਕਿ ਮ੍ਰਿਤਕ ਦੀ ਪਹਿਚਾਣ ਈਸ਼ਾਨ ਭਾਟੀਆ (19) ਵਜੋਂ ਕੀਤੀ ਗਈ ਹੈ। ਉਸ ਨੇ ਹੋਸਟਲ `ਚ ਫਾਹਾ ਲਗਾਕੇ ਖੁਦਕੁਸ਼ੀ ਕਰ ਲਈ।

 

ਈਸ਼ਾਨ ਭਾਟੀਆ ਨਵਾਂ ਸ਼ਹਿਰ ਦਾ ਰਹਿਣ ਵਾਲਾ ਸੀ ਅਤੇ ਦਯਾਨੰਦ ਮੈਡੀਕਲ ਕਾਲਜ ਹਸਪਤਾਲ `ਚ ਐਮਬੀਬੀਐਸ ਦੇ ਪਹਿਲੇ ਸਾਲ ਦਾ ਵਿਦਿਆਰਥੀ ਸੀ। ਉਹ ਪਿਛਲੇ ਕੁਝ ਦਿਨਾਂ ਤੋਂ ਮਾਨਸਿਕ ਤੌਰ `ਤੇ ਪ੍ਰੇਸ਼ਾਨ ਚੱਲ ਰਿਹਾ ਸੀ। ਪੁਲਿਸ ਨੇ ਲਾਸ਼ ਨੂੰ ਕਬਜ਼ੇ `ਚ ਲੈ ਕੇ ਪੋਸਟਮਾਰਟਮ ਲਈ ਭੇਜ ਦਿੱਤਾ ਅਤੇ ਮਾਮਲੇ ਦੀ ਜਾਂਚ ਸ਼ੁਰੂ ਕਰ ਦਿੱਤੀ। 
  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:Medical student committed suicides