ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

SIT ਨੇ ਸ਼ੁਰੂ ਕੀਤੀ ਬਹਿਬਲ ਕਲਾਂ ਤੇ ਕੋਟਕਪੁਰਾ ਗੋਲੀਕਾਂਡ ਕੇਸ ਦੀ ਜਾਂਚ, 14 ਨਵੰਬਰ ਦਾ ਦਿਨ ਖ਼ਾਸ

SIT ਨੇ ਸ਼ੁਰੂ ਕੀਤੀ ਬਹਿਬਲ ਕਲਾਂ ਤੇ ਕੋਟਕਪੁਰਾ ਗੋਲੀਕਾਂਡ ਕੇਸ ਦੀ ਜਾਂਚ

ਬਹਿਬਲ ਕਲਾਂ ਤੇ ਕੋਟਕਪੁਰਾ ਗੋਲੀਕਾਂਡ ਦੀ ਜਾਂਚ ਲਈ ਬਣਾਈ ਗਈ ਐਸਆਈਟੀ ਨੇ ਜਾਂਚ ਸ਼ੁਰੂ ਕਰ ਦਿੱਤੀ ਹੈ. ਪੰਜਾਬ ਪੁਲਿਸ ਦੇ ADGP ਪ੍ਰਬੋਧ ਕਮੁਾਰ ਦੀ ਅਗਵਾਈ ਵਾਲੀ SIT  ਟੀਮ ਅੱਜ ਫਰੀਦਕੋਟ ਵਿਖੇ ਪਹੁੰਚੀ।

 

ਪੰਜਾਬ ਦੀ ਕੈਪਟਨ ਸਰਕਾਰ ਨੇ ਸ਼੍ਰੀ ਗੁਰੂ ਗ੍ਰੰਥ ਸਾਹਿਬ ਦਾ ਬੇਅਦਬੀ ਤੇ ਕੋਟਕਪੁਰਾ ਗੋਲੀਕਾਂਡ ਦੀਆਂ ਘਟਨਾਵਾਂ ਦੀ ਜਾਂਚ ਲਈ ਸਤੰਬਰ ਮਹੀਨੇ ਵਿੱਚ SIT ਦਾ ਗਠਨ ਕੀਤਾ ਸੀ। ਅੱਜ ਜਾਂਚ ਟੀਮ ਵੱਲੋਂ ਫਰੀਦਕੋਟ ਵਿਖੇ ਜਾਂਚ ਦੀ ਸੁਰੂਆਤ ਕੀਤੀ ਗਈ. ਜਸਟਿਸ ਰਣਜੀਤ ਸਿੰਘ ਵੱਲੋਂ ਪੇਸ਼ ਹੋਈ ਰਿਪੋਰਟ ਵਿੱਚ ਪੁਲਿਸ ਕਰਮਚਾਰੀਆਂ ਉੱਤੇ ਵੀ ਕੇਸ ਦਰਜ ਕਰਨ ਦੀ ਵਕਾਲਤ ਕੀਤੀ ਗਈ ਸੀ। ਹੁਣ ਇਹ ਜਾਂਚ ਟੀਮ ਉਨ੍ਹਾਂ ਦੋਸ਼ਾਂ ਨੂੰ ਸਾਬਿਤ ਕਰੇਗੀ।

 

 

ਜਾਂਚ ਟੀਮ ਆਪਣੀ ਸਟੇਟਸ ਰਿਪੋਰਟ 14 ਨਵੰਬਰ 2018 ਨੂੰ ਪੰਜਾਬ -ਹਰਿਆਣਾ ਹਾਈਕੋਰਟ ਵਿੱਚ ਸੌਪੇਂਗੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:SIT started investigation of behbal kalan and Kotkapura firing cases