ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਕੈਪਟਨ ਸਰਕਾਰ ਤੋਂ 1280 ਕਿਸਾਨਾਂ ਨੂੰ ਮਿਲੀ 8.13 ਕਰੋੜ ਰੁਪਏ ਦੀ ਮਦਦ

ਪੰਜਾਬ ਦੇ ਜੰਗਲਾਤ ਮੰਤਰੀ . ਸਾਧੂ ਸਿੰਘ ਧਰਮਸੋਤ ਨੇ ਅੱਜ ਕਿਹਾ ਕਿ ਸੂਬੇ ਦੇ ਕੰਡੀ ਖੇਤਰ ' ਕੁਦਰਤੀ ਜੰਗਲ ਵੱਡੀ ਤਾਦਾਦ ਵਿੱਚ ਹਨ ਅਤੇ ਇੱਥੇ ਕੁਦਰਤੀ ਤੌਰ 'ਤੇ ਜੰਗਲੀ ਜਾਨਵਰਾਂ ਦੀ ਵੀ ਬਹੁਤਾਤ ਹੈ ਉਨ੍ਹਾਂ ਦੱਸਿਆ ਕਿ ਇਨ੍ਹਾਂ ਜੰਗਲਾਂ ਵਿੱਚ ਹਿਰਨ, ਜੰਗਲੀ ਸੂਰ, ਨੀਲ ਗਾਂ ਅਤੇ ਬਾਂਦਰ ਆਦਿ ਹਨ ਇਹ ਜਾਨਵਰ ਆਪਣੀ ਖੁਰਾਕ ਲਈ ਕਈ ਵਾਰ ਕਿਸਾਨਾਂ ਦੇ ਖੇਤਾਂ ' ਫਸਲਾਂ ਦਾ ਨੁਕਸਾਨ ਕਰ ਦਿੰਦੇ ਹਨ

 

ਸਾਧੂ ਸਿੰਘ ਧਰਮਸੋਤ ਨੇ ਕਿਹਾ ਕਿ ਇਸ ਨੁਕਸਾਨ ਨਾਲ ਕਿਸਾਨਾਂ ਅਤੇ ਜੰਗਲੀ ਜਾਨਵਰਾਂ ਵਿਚਕਾਰ ਤਣਾਓ ਬਣਿਆ ਰਹਿੰਦਾ ਹੈ ਤੇ ਇਸ ਤਣਾਓ ਨੂੰ ਘਟਾਉਣਾ ਹੀ ਇਸ ਯੋਜਨਾ ਦਾ ਮੁੱਖ ਉਦੇਸ਼ ਹੈ ਜੰਗਲੀ ਜਾਨਵਰਾਂ ਤੋਂ ਆਪਣੇ ਖੇਤਾਂ/ਫਸਲਾਂ ਦੀ ਸੁਰੱਖਿਆ ਲਈ ਪੰਜਾਬ ਸਰਕਾਰ ਵੱਲੋਂ ਸੂਬੇ ਦੇ ਕੰਢੀ ਖੇਤਰ ਨਾਲ ਸਬੰਧਤ ਕਿਸਾਨਾਂ ਨੂੰ ਖੇਤਾਂ ਦੁਆਲੇ ਕੰਡਿਆਲੀ ਤਾਰ ਲਗਾਉਣ ਲਈ 50 ਫੀਸਦੀ ਵਿੱਤੀ ਸਹਾਇਤਾ ਦਿੱਤੀ ਜਾਵੇਗੀਜੰਗਲਾਤ ਮੰਤਰੀ ਸਾਧੂ ਸਿੰਘ ਧਰਮਸੋਤ ਨੇ ਅੱਗੇ ਦੱਸਿਆ ਕਿ ਇਹ ਸਕੀਮ ਤਹਿਤ ਮਾਰਚ 2019 ਤੱਕ ਪਠਾਨਕੋਟ, ਹੁਸ਼ਿਆਰਪੁਰ, ਨਵਾਂ ਸ਼ਹਿਰ, ਰੂਪਨਗਰ ਅਤੇ ਐਸ..ਐਸ. ਨਗਰ ਆਦਿ ਜ਼ਿਲ੍ਹਿਆਂ ਵਿੱਚ ਲਗਭਗ 1280 ਲਾਭਪਾਤਰੀਆਂ ਨੂੰ 8.13 ਕਰੋੜ ਰੁਪਏ ਦੀ ਵਿਤੀ ਸਹਾਇਤਾ ਮੁਹੱਈਆ ਕਰਵਾਈ ਜਾ ਚੁੱਕੀ ਹੈ

 

 

 

 

.

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:1280 farmers received help of Rs 8 13 crore from Capt government in punjab