ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਦੇ 13 ਸਿਵਲ ਸਰਜਨਾਂ ਦੀਆਂ ਬਦਲੀਆਂ

ਪੰਜਾਬ ਦੇ 13 ਸਿਵਲ ਸਰਜਨਾਂ ਦੀਆਂ ਬਦਲੀਆਂ

ਪੰਜਾਬ ਦੇ ਸਿਹਤ ਤੇ ਪਰਿਵਾਰ ਭਲਾਈ ਵਿਭਾਗ ਵੱਲੋਂ ਪੰਜਾਬ ਦੇ ਡਿਪਟੀ ਡਾਇਰੈਕਟਰ/ਸਿਵਲ ਸਰਜਨਾਂ ਅਤੇ ਮੈਡੀਕਲ ਸਪੁਰਡੈਂਟਾਂ ਦੀਆਂ ਬਦਲੀਆਂ ਕੀਤੀਆਂ ਗਈਆਂ ਹਨ। ਵਿਭਾਗ ਵੱਲੋਂ ਕੀਤੀਆਂ ਗਈਆਂ 13 ਬਦਲੀਆਂ ਤੁਰੰਤ ਪ੍ਰਭਾਵ ਨਾਲ ਲਾਗੂ ਕੀਤੀਆਂ ਗਈਆਂ ਹਨ।

 

ਡਾ. ਮਨਜੀਤ ਸਿੰਘ ਸਿਵਲ ਸਰਜਨ ਸੰਗਰੂਰ ਨੂੰ ਸਿਵਲ ਸਰਜਨ ਮੁਹਾਲੀ, ਡਾ. ਐਨ ਕੇ ਅਗਰਵਾਲ ਸਿਵਲ ਸਰਜਨ ਮੋਹਾਲੀ ਨੂੰ ਡਿਪਟੀ ਡਾਇਰੈਕਟਰ ਦਫ਼ਤਰ ਪੰਜਾਬ, ਚੰਡੀਗੜ੍ਹ, ਡਾ. ਜਸਮੀਤ ਕੌਰ ਬਾਵਾ ਮੈਡੀਕਲ ਸੁਪਰਡੰਡ, ਸਿਵਲ ਹਸਪਤਾਲ ਜਲੰਧਰ ਨੂੰ ਸਿਵਲ ਸਰਜਨ ਕਪੂਰਥਲਾ, ਡਾ. ਰਾਜੇਸਸ਼ਕੁਮਾਰ ਸਿਵਲ ਸਰਜਨ ਜਲੰਧਰ ਨੂੰ ਸਿਵਲ ਸਰਜਨ ਲੁਧਿਆਣਾ, ਡਾ. ਗੁਰਿੰਦਰ ਕੌਰ ਚਾਵਲਾ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਨੂੰ ਸਿਵਲ ਸਰਜਨ ਜਲੰਧਰ, ਡਾ. ਮਨਦੀਪ ਕੌਰ ਡਿਪਟੀ ਡਾਇਰੈਕਟਰ ਦਫ਼ਤਰ ਪੰਜਾਬ, ਚੰਡੀਗੜ੍ਹ ਨੂੰ ਮੈਡੀਕਲ ਸੁਪਰਡੰਡਟ ਸਿਵਲ ਹਸਪਤਾਲ ਜਲੰਧਰ, ਡਾ. ਜਸਬੀਰ ਸਿੰਘ ਡਿਪਟੀ ਡਾਇਰੈਕਟਰ ਦਫ਼ਤਰ ਪੰਜਾਬ, ਚੰਡੀਗੜ੍ਹ ਨੂੰ ਸਿਵਲ ਸਰਜਨ ਹੁਸਿਆਰਪੁਰ, ਡਾ. ਰੁਪਿੰਦਰ ਕੌਰ ਤਰੱਕੀ ਬਾਅਦ ਪੋਸਟਿੰਗ ਲਈ ਉਪਲੱਬਧ ਨੂੰ ਡਿਪਟੀ ਡਾਇਰੈਕਟਰ ਦਫ਼ਤਰ ਪੰਜਾਬ ਚੰਡੀਗੜ੍ਹ, ਡਾ. ਗੁਰਸ਼ਰਨ ਸਿੰਘ ਨੂੰ ਸਿਵਲ ਸਰਜਨ ਸੰਗਰੂਰ, ਡਾ. ਨੈਨਾ ਸਲਾਥੀਆ ਸਿਵਲ ਸਰਜਨ ਪਠਾਨਕੋਟ ਨੂੰ ਮੈਡੀਕਲ ਸੁਪਰਡੈੰਟ ਈਐਸਆਈ ਹਸਪਤਾਲ ਅੰਮ੍ਰਿਤਸਰ, ਡਾ. ਹਰਿੰਦਰਪਾਲ ਸਿੰਘ ਨੂੰ ਸਿਵਲ ਸਰਜਨ ਪਠਾਨਕੋਟ ਅਤੇ ਡਾ. ਰਜਿੰਦਰ ਪ੍ਰਸਾਦ ਭਾਟੀਆ ਪ੍ਰਿੰਸੀਪਲ ਰਾਜ ਸਿਹਤ ਤੇ ਪਰਿਵਾਰ ਸਿਖਲਾਈ ਕੇਂਦਰ ਮੋਹਾਲੀ ਨੂੰ ਸਿਵਲ ਸਰਜਨ ਸ਼ਹੀਦ ਭਗਤ ਸਿੰਘ ਨਗਰ ਲਾਗਇਆ ਗਿਆ ਹੈ।

 

ਇਸ ਤੋਂ ਇਲਾਵਾ ਡਾ. ਗੁਰਮਿੰਦਰ ਸਿੰਘ ਮਹਿਮੀ ਡਿਪਟੀ ਡਾਇਰੈਕਟਰ ਦਫ਼ਤਰ ਪੰਜਾਬ, ਚੰਡੀਗੜ੍ਹ ਨੂੰ ਮੌਜੂਦਾ ਕੰਮ ਦੇ ਨਾਲ ਪ੍ਰਿੰਸੀਪਲ, ਰਾਜ ਸਿੰਘ ਤੇ ਪਰਿਵਾਰ ਭਲਾਈ ਸਿਖਲਾਈ ਕੇਂਦਰ, ਮੋਹਾਲੀ ਦਾ ਵਾਧੂ ਚਾਰਜ ਦਿੱਤਾ ਗਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:13 Civil Surgeons transferred in Punjab