ਅਗਲੀ ਕਹਾਣੀ

ਭਾਰਤ-ਪਾਕਿ ਸਰਹੱਦ ਤੋਂ 13 ਪੈਕਟ ਹੈਰੋਇਨ ਬਰਾਮਦ

ਭਾਰਤ-ਪਾਕਿਸਤਾਨ ਸਰਹੱਦ ਸਥਿਤ ਬਾਹਰੀ ਸਰਹੱਦੀ ਚੌਂਕੀ ਭਰੋਭਾਲ ਦੇ ਨੇੜੇ ਬਾਰਡਰ ਸਕਿਊਰਟੀ ਫ਼ੋਰਸ (ਬੀਐਸਐਫ) ਨੇ 13 ਪੈਕਟ ਹੈਰੋਇਨ ਬਰਾਮਦ ਕੀਤੀ ਹੈ। ਜਾਣਕਾਰੀ ਮੁਤਾਬਕ ਕੌਮਾਂਤਰੀ ਬਾਜ਼ਾਰ ਚ ਬਰਾਮਦ ਕੀਤੀ ਗਈ ਇਸ ਹੈਰੋਇਨ ਦੀ ਕੀਮਤ ਲਗਭਗ 27 ਕਰੋੜ ਰੁਪਏ ਦੱਸੀ ਜਾ ਰਹੀ ਹੈ।

 

 

 

 

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:13 packets of heroin seized from India-Pak border