ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ ਹੁਣ ਤੱਕ ਕੋਰੋਨਾ ਦੇ 130 ਮਾਮਲਿਆਂ ਦੀ ਪੁਸ਼ਟੀ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ ਸ਼ਾਮ 6 ਵਜੇ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ 3192 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 130 ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸੇ ਤਰ੍ਹਾਂ 2777 ਦੀ ਰਿਪੋਰਟ ਨੈਗੇਟਿਵ ਅਤੇ 285 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 10 ਲੋਕਾਂ ਦੀ ਮੌਤ ਹੋਈ ਹੈ।

 

ਦੇਸ਼ 'ਚ ਕੋਰੋਨਾ ਪ੍ਰਭਾਵਤ ਲੋਕਾਂ ਦੀ ਗਿਣਤੀ ਵੱਧ ਕੇ 5865 ਹੋਈ, 169 ਮੌਤਾਂ
 

ਪਿਛਲੇ 24 ਘੰਟਿਆਂ ਦੌਰਾਨ ਦੇਸ਼ ਵਿੱਚ ਕੋਰੋਨਾ ਵਾਇਰਸ (ਕੋਵਿਡ -19) ਦੇ 591 ਨਵੇਂ ਕੇਸਾਂ ਦੀ ਲਾਗ ਤੋਂ ਬਾਅਦ ਕੋਰੋਨਾ ਪ੍ਰਭਾਵਤ ਲੋਕਾਂ ਦੀ ਗਿਣਤੀ ਵੱਧ ਕੇ 5865 ਹੋ ਗਈ ਹੈ ਅਤੇ 20 ਹੋਰ ਲੋਕਾਂ ਦੀ ਮੌਤ ਤੋਂ ਬਾਅਦ ਮਰਨ ਵਾਲਿਆਂ ਦੀ ਗਿਣਤੀ 169 ਹੋ ਗਈ ਹੈ। ਹੁਣ ਤੱਕ ਕੋਰੋਨਾ ਤੋਂ 478 ਲੋਕਾਂ ਨੂੰ ਰਾਹਤ ਮਿਲੀ ਹੈ, ਜਦਕਿ 5218 ਵਿਅਕਤੀਆਂ ਦਾ ਇਲਾਜ ਕੀਤਾ ਜਾ ਰਿਹਾ ਹੈ। ਸਿਹਤ ਮੰਤਰਾਲੇ ਨੇ ਇਹ ਜਾਣਕਾਰੀ ਵੀਰਵਾਰ (9 ਅਪ੍ਰੈਲ) ਸ਼ਾਮ ਨੂੰ ਦਿੱਤੀ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:130 Corona cases confirmed in Punjab