ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਸੂਬੇ `ਚ 14661955 ਮੀਟਿ੍ਰਕ ਟਨ ਝੋਨੇ ਦੀ ਹੋਈ ਖਰੀਦ

ਸੂਬੇ `ਚ 14661955 ਮੀਟਿ੍ਰਕ ਟਨ ਝੋਨੇ ਦੀ ਹੋਈ ਖਰੀਦ

ਪੰਜਾਬ `ਚ 12 ਨਵੰਬਰ ਤੱਕ ਸਰਕਾਰੀ ਏਜੰਸੀਆਂ ਅਤੇ ਨਿੱਜੀ ਮਿੱਲ ਮਾਲਕਾਂ ਵੱਲੋਂ 1,46,61,955 ਮੀਟਿ੍ਰਕ ਟਨ ਝੋਨੇ ਦੀ ਖਰੀਦ ਕੀਤੀ ਗਈ ਹੈ।
ਇਸ ਸਬੰਧੀ ਜਾਣਕਾਰੀ ਦਿੰਦਿਆਂ ਸਰਕਾਰੀ ਬੁਲਾਰੇ ਨੇ ਦੱਸਿਆ ਕਿ ਸੂਬੇ ਭਰ `ਚ ਵੱਖ-ਵੱਖ ਖਰੀਦ ਕੇਂਦਰਾਂ `ਚੋਂ ਖਰੀਦੇ ਕੁੱਲ ਝੋਨੇ `ਚੋਂ 14572206 ਮੀਟਿ੍ਰਕ ਟਨ ਸਰਕਾਰੀ ਏਜੰਸੀਆਂ ਵੱਲੋਂ ਜਦਕਿ 89749 ਮੀਟਿ੍ਰਕ ਟਨ ਝੋਨਾ ਨਿੱਜੀ ਮਿੱਲ ਮਾਲਕਾਂ ਨੇ ਖਰੀਦਿਆ ਗਿਆ।


ਬੁਲਾਰੇ ਨੇ ਦੱਸਿਆ ਕਿ ਪਨਗ੍ਰੇਨ ਵੱਲੋਂ 5067254 ਟਨ, ਮਾਰਕਫੈੱਡ ਵੱਲੋਂ 3361549 ਟਨ ਅਤੇ ਪਨਸਪ ਵੱਲੋਂ 3029256 ਟਨ ਝੋਨਾ ਖਰੀਦਿਆ ਗਿਆ ਹੈ, ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਅਤੇ ਪੰਜਾਬ ਐਗਰੋ ਫੂਡਗਰੇਨਜ਼ ਕਾਰਪੋਰੇਸ਼ਨ ਵੱਲੋਂ ਕ੍ਰਮਵਾਰ 1377546 ਟਨ ਅਤੇ 1512631 ਮੀਟਿ੍ਰਕ ਟਨ ਝੋਨਾ ਖਰੀਦਿਆ ਗਿਆ। ਕੇਂਦਰ ਸਰਕਾਰ ਦੀ ਏਜੰਸੀ ਐਫਸੀਆਈ ਵੱਲੋਂ ਵੀ 223970 ਮੀਟਿ੍ਰਕ ਟਨ ਝੋਨਾ ਖਰੀਦਿਆ ਜਾ ਚੁੱਕਾ ਹੈ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:14661955 MT Paddy Procured