ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ 'ਚ ਕੋਰੋਨਾ ਦੇ 151 ਮਾਮਲਿਆਂ ਦੀ ਪੁਸ਼ਟੀ,11 ਮੌਤਾਂ

ਪੰਜਾਬ ਦੇ ਸਿਹਤ ਅਤੇ ਪਰਿਵਾਰ ਭਲਾਈ ਮੰਤਰਾਲੇ ਵੱਲੋਂ ਜਾਰੀ ਸਿਹਤ ਬੁਲੇਟਿਨ ਅਨੁਸਾਰ 10 ਅਪ੍ਰੈਲ ਸ਼ਾਮ 6 ਵਜੇ ਤੱਕ ਪੰਜਾਬ 'ਚ ਕੋਰੋਨਾ ਵਾਇਰਸ ਦੇ 3461 ਨਮੂਨੇ ਲਏ ਗਏ ਹਨ, ਜਿਨ੍ਹਾਂ 'ਚੋਂ 151 ਦੀ ਰਿਪੋਰਟ ਪਾਜ਼ੀਟਿਵ ਆਈ ਹੈ। ਇਸੇ ਤਰ੍ਹਾਂ 2972 ਦੀ ਰਿਪੋਰਟ ਨੈਗੇਟਿਵ ਅਤੇ 338 ਦੀ ਰਿਪੋਰਟ ਆਉਣੀ ਅਜੇ ਬਾਕੀ ਹੈ। ਕੋਰੋਨਾ ਵਾਇਰਸ ਕਾਰਨ ਹੁਣ ਤੱਕ 11 ਲੋਕਾਂ ਦੀ ਮੌਤ ਹੋਈ ਹੈ।

 

 

ਦੇਸ਼ 'ਚ ਕੋਰੋਨਾ ਪ੍ਰਭਾਵਤ ਲੋਕਾਂ ਦੀ ਗਿਣਤੀ ਵੱਧ ਕੇ 6039 ਹੋਈ, 206 ਮੌਤਾਂ


ਦੇਸ਼ ਵਿੱਚ ਕੋਵਿਡ -19 ਲਾਗ ਕਾਰਨ 206 ਮੌਤਾਂ ਹੋ ਚੁੱਕੀਆਂ ਹਨ ਅਤੇ ਕੁੱਲ 6,039 ਲੋਕ ਇਸ ਮਹਾਂਮਾਰੀ ਨਾਲ ਪੀੜਤ ਹਨ। ਪਿਛਲੇ 24 ਘੰਟਿਆਂ ਵਿੱਚ ਕੋਰੋਨਾ ਦੇ 896 ਨਵੇਂ ਕੇਸ ਸਾਹਮਣੇ ਆਏ ਹਨ, ਜਦੋਂ ਕਿ ਇਸ ਵਾਇਰਸ ਕਾਰਨ 37 ਲੋਕ ਆਪਣੀ ਜਾਨ ਗੁਆ ਚੁੱਕੇ ਹਨ ਅਤੇ ਹੁਣ ਤੱਕ 516 (1 ਪ੍ਰਵਾਸੀ) ਮਰੀਜ਼ ਬਿਮਾਰੀ ਤੋਂ ਠੀਕ ਹੋ ਚੁੱਕੇ ਹਨ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:151 patients tested positive till date in punjab