ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ਸਰਕਾਰ ਵੱਲੋ 2 ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ

ਪੰਜਾਬ ਸਰਕਾਰ ਵੱਲੋ 2 ਆਈਪੀਐਸ ਅਧਿਕਾਰੀਆਂ ਦੀਆਂ ਬਦਲੀਆਂ

ਪੰਜਾਬ ਸਰਕਾਰ ਵੱਲੋਂ 2 ਆਈ ਪੀ ਐਸ ਅਧਿਕਾਰੀਆਂ ਦੇ ਪ੍ਰਸ਼ਾਸਨਿਕ ਆਧਾਰ ’ਤੇ ਬਦਲੀਆਂ ਕੀਤੀਆਂ ਗਈਆਂ। ਬੁਲਾਰੇ ਨੇ ਜਾਣਕਾਰੀ ਦਿੰਦਿਆਂ ਦੱਸਿਆ ਕਿ ਇਕਬਾਲ ਪ੍ਰੀਤ ਸਿੰਘ ਸਹੋਤਾ ਆਈ ਪੀ ਐਸ ਨੂੰ ਵਧੀਕ ਡਾਇਰੈਕਟਰ ਜਨਰਲ ਪੁਲਿਸ ਰੇਲਵੇ, ਪੰਜਾਬ, ਚੰਡੀਗੜ੍ਹ ਅਤੇ ਰੋਹਿਤ ਚੌਧਰੀ ਆਈ ਪੀ ਐਸ ਨੂੰ ਵਧੀਕ ਡਾਇਰੈਕਟਰ ਜਨਰਲ ਪੁਲਿਸ ਜੇਲ੍ਹਾਂ, ਪੰਜਾਬ, ਚੰਡੀਗੜ੍ਹ ਵਜੋਂ ਤਾਇਨਾਤ ਕੀਤਾ ਗਿਆ ਹੈ। ਇਹ ਹੁਕਮ ਤੁਰੰਤ ਪ੍ਰਭਾਵ ਨਾਲ ਲਾਗੂ ਹੋਣਗੇ।  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:2 IPS Officers Transferred