ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

​​​​​​​ਸ੍ਰੀ ਮੁਕਤਸਰ ਸਾਹਿਬ ਕੋਲ ਸੜਕ ਹਾਦਸੇ ‘ਚ 2 ਮਰੇ, 4 ਫੱਟੜ

​​​​​​​ਸ੍ਰੀ ਮੁਕਤਸਰ ਸਾਹਿਬ ਕੋਲ ਸੜਕ ਹਾਦਸੇ ‘ਚ 2 ਮਰੇ, 4 ਫੱਟੜ।  ਤਸਵੀਰ: ਸੰਜੀਵ ਕੁਮਾਰ ਬਠਿੰਡਾ

ਸ੍ਰੀ ਮੁਕਤਸਰ ਸਾਹਿਬ ਜ਼ਿਲ੍ਹੇ ਦੇ ਪਿੰਡ ਬੁੱਟਰ ਸ਼ੀ ਨੇੜੇ ਇੱਕ ਕਾਰ ਦੇ ਇੱਕ ਰੁੱਖ ਨਾਲ ਟਕਰਾਉਣ ਕਾਰਨ ਦੋ ਵਿਅਕਤੀ ਮਾਰੇ ਗਏ ਹਨ ਤੇ ਚਾਰ ਹੋਰ ਫੱਟੜ ਹੋ ਗਏ ਹਨ। ਇਹ ਹਾਦਸਾ ਸ਼ੁੱਕਰਵਾਰ ਰਾਤੀਂ ਵਾਪਰਿਆ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ facebook ਪੇਜ ਨੂੰ ਹੁਣੇ ਹੀ Like ਕਰੋ

https://www.facebook.com/hindustantimespunjabi/

 

ਮ੍ਰਿਤਕਾਂ ਦੀ ਸ਼ਨਾਖ਼ਤ ਮਨਪ੍ਰੀਤ ਸਿੰਘ ਤੇ ਜਗਸੀਰ ਸਿੰਘ ਵਜੋਂ ਹੋਈ ਹੈ। ਜ਼ਖ਼ਮੀ ਇਸ ਵੇਲੇ ਬਠਿੰਡਾ ਦੇ ਹਸਪਤਾਲ ‘ਚ ਜ਼ੇਰੇ ਇਲਾਜ ਹਨ। ਹਾਦਸਾ ਵਾਪਰਨ ਸਮੇਂ ਇਹ ਨੌਜਵਾਨ ਸ੍ਰੀ ਮੁਕਤਸਰ ਸਾਹਿਬ ਜਾ ਰਹੇ ਸਨ ਕਿ ਅਚਾਨਕ ਕਾਰ ਦੇ ਸਾਹਮਣੇ ਇੱਕ ਅਵਾਰਾ ਪਸ਼ੂ ਆ ਗਿਆ। ਉਸੇ ਚੱਕਰ ਵਿੱਚ ਕਾਰ ਇੱਕ ਰੁੱਖ ਨਾਲ ਟਕਰਾ ਗਈ।

 

ਤਾਜ਼ਾ ਖ਼ਬਰਾਂ ਨਾਲ ਜੁੜੇ ਰਹਿਣ ਲਈ HT Punjabi ਦੇ twitter ਪੇਜ ਨੂੰ ਹੁਣੇ ਹੀ Follow ਕਰੋ

https://twitter.com/PunjabiHT

 

ਇਹ ਟੱਕਰ ਇੰਨੀ ਜ਼ਬਰਦਸਤ ਸੀ ਕਿ ਮਨਪ੍ਰੀਤ ਸਿੰਘ ਦੀ ਮੌਕੇ ‘ਤੇ ਹੀ ਮੌਤ ਹੋ ਗਈ। ਕੋਟਭਾਈ ਪੁਲਿਸ ਥਾਣੇ ਦੇ ਐੱਸਚਐੱਚਓ ਦਲਜੀਤ ਸਿੰਘ ਨੇ ਦੱਸਿਆ,‘ਮਨਪ੍ਰੀਤ ਸਿੰਘ ਜਗਸੀਰ ਸਿੰਘ ਦੀ ਇਸ ਹਾਦਸੇ ‘ਚ ਮੌਤ ਹੋ ਗਈ ਹੈ, ਜਦ ਕਿ  ਚਾਰ ਨੌਜਵਾਨ ਇਸ ਵੇਲੇ ਜ਼ੇਰੇ ਇਲਾਜ ਹਨ।’

 

 

/

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:2 killed in Road mishap near Sri Muktsar Sahib