ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

110 ਘੰਟੇ ਬਾਅਦ ਬਾਹਰ ਕੱਢਿਆ ਫਤਿਹਵੀਰ, ਡਾਕਟਰਾਂ ਵੱਲੋਂ ਮ੍ਰਿਤਕ ਕਰਾਰ

110 ਘੰਟੇ ਬਾਅਦ ਕੱਢਿਆ ਫਤਿਹਵੀਰ, ਡਾਕਟਰਾਂ ਵੱਲੋਂ ਮ੍ਰਿਤਕ ਕਰਾਰ

ਬੋਰਵੈਲ ਵਿਚ ਡਿੱਗੇ ਦੋ ਸਾਲਾ ਫਤਿਹਵੀਰ ਸਿੰਘ ਨੂੰ 110 ਘੰਟਿਆਂ ਦੇ ਬਾਅਦ ਮੰਗਲਵਾਰ ਸਵੇਰੇ ਕਰੀਬ 5.30 ਵਜੇ ਬਾਹਰ ਕੱਢ ਲਿਆ ਗਿਆ ਹੈ। ਫਤਿਹਵੀਰ ਨੂੰ ਬਾਹਰ ਕੱਢਣ ਲਈ 110 ਘੰਟੇ ਚਲੇ ਰੇਸਕਿਊ ਆਪਰੇਸ਼ਨ ਬਾਹਰ ਕੱਢਿਆ ਗਿਆ ਹੈ। ਬੋਰਵੈਲ ਵਿਚ ਬਾਹਰ ਕੱਢਕੇ ਫਤਿਹਵੀਰ ਨੂੰ ਐਬੂਲੈਸ ਰਾਹੀਂ ਪੀਜੀਆਈ ਚੰਡੀਗੜ੍ਹ ਲਿਜਾਇਆ ਗਿਆ। ਪੀਜੀਆਈ ਚੰਡੀਗੜ੍ਹ ਵਿਚ ਡਾਕਟਰਾਂ ਨੇ ਚੈਕਅੱਪ ਕਰਨ ਤੋਂ ਬਾਅਦ ਉਸ ਨੂੰ ਮ੍ਰਿਤਕ ਐਲਾਨ ਦਿੱਤਾ।

 

ਜ਼ਿਕਰਯੋਗ ਹੈ ਕਿ ਵੀਰਵਾਰ ਦੁਪਹਿਰ ਬਾਅਦ ਕਰੀਬ 3 ਵਜੇ ਖੇਡ ਹੋਇਆ 2 ਸਾਲਾ ਫਤਿਹਵੀਰ ਸਿੰਘ 150 ਫੁੱਟ ਡੂੰਘੇ ਬੋਰਵੈਲ ਵਿਚ ਡਿੱਗ ਗਿਆ ਸੀ। ਜਿਸ ਨੂੰ ਬਚਾਉਣ ਲਈ ਇਸ ਤੋਂ ਬਾਅਦ ਸਥਾਨਕ ਪ੍ਰਸ਼ਾਸਨ, ਐਨਡੀਆਰਐਫ, ਡੇਰਾ ਸੱਚਾ ਸੌਦਾ ਸਿਰਸਾ ਦੇ ਪ੍ਰੇਮੀ ਅਤੇ ਸਥਾਨਕ ਲੋਕ ਬਚਾਉਣ ਲਈ ਮਿਲਕੇ ਕੰਮ ਕਰ ਰਹੇ ਸਨ। ਇਸ ਬਚਾਓ ਕੰਮ ਦੌਰਾਨ ਕਈ ਵਾਰ ਤਕਨੀਕੀ ਕਾਰਨਾਂ ਕਾਰਕੇ ਵਿਚ ਦੀ ਕਈ ਵਾਰ ਕੰਮ ਨੂੰ ਰੋਕਣਾ ਪਿਆ।

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:2 year old Punjab boy stuck in borewell for 110 hours pulled out