ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਪੰਜਾਬ ’ਚ ਕਣਕ-ਖਰੀਦ ਦਾ 29ਵਾਂ ਦਿਨ, ਹੋਈ ਇੰਨੀ ਖ਼ਰੀਦ

ਪੰਜਾਬ ਬੁੱਧਵਾਰ ਨੂੰ ਕਣਕ ਦੀ ਖਰੀਦ ਦੇ 29ਵੇਂ ਦਿਨ 1,32,186 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਗਈ ਜਿਸ ਵਿਚੋਂ ਸਰਕਾਰੀ ਏਜੰਸੀਆਂ ਵੱਲੋਂ 130838 ਮੀਟਿ੍ਰਕ ਟਨ ਅਤੇ ਆੜਤੀਆਂ ਵਲੋਂ 1348 ਮੀਟਿ੍ਰਕ ਟਨ ਕਣਕ ਦੀ ਖ਼ਰੀਦ ਕੀਤੀ ਗਈ ਹੈ

 

ਜਾਣਕਾਰੀ ਦਿੰਦਿਆਂ ਪੰਜਾਬ ਦੇ ਖੁਰਾਕ ਤੇ ਸਿਵਲ ਸਪਲਾਈ ਵਿਭਾਗ ਦੇ ਇਕ ਬੁਲਾਰੇ ਨੇ ਦੱਸਿਆ ਕਿ ਸੂਬੇ ਵਿੱਚ 130838 ਮੀਟਿ੍ਰਕ ਟਨ ਕਣਕ ਦੀ ਖਰੀਦ ਸਰਕਾਰੀ ਏਜੰਸੀਆਂ ਦੁਆਰਾ ਕੀਤੀ ਗੀ ਹੈ ਜਿਸ ਵਿਚੋਂ ਪਨਗ੍ਰੇਨ ਵੱਲੋਂ 30210 ਮੀਟਿ੍ਰਕ ਟਨ, ਮਾਰਕਫੈੱਡ ਵੱਲੋਂ 40500 ਮੀਟਿ੍ਰਕ ਟਨ ਅਤੇ ਪਨਸਪ 28113 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ ਜਦਕਿ ਪੰਜਾਬ ਸਟੇਟ ਵੇਅਰਹਾਊਸਿੰਗ ਕਾਰਪੋਰੇਸ਼ਨ ਵਲੋਂ 12194 ਮੀਟਿ੍ਰਕ ਟਨ ਕਣਕ ਖ਼ਰੀਦੀ ਗਈ ਹੈ

 

ਕੇਂਦਰ ਸਰਕਾਰ ਦੀ ਏਜੰਸੀ ਐਫ.ਸੀ.ਆਈ. ਵੱਲੋਂ 14600 ਮੀਟਿ੍ਰਕ ਟਨ ਕਣਕ ਖ਼ਰੀਦੀ ਜਾ ਰਹੀ ਹੈਇਸ ਤੋਂ ਇਲਾਵਾ ਪਨਗ੍ਰੇਨ ਵਲੋਂ ਪੰਜਾਬ ਵਿੱਚ ਜਨਤਕ ਵੰਡ ਲੀ 5221 ਮੀਟਿ੍ਰਕ ਟਨ ਕਣਕ ਵੀ ਖਰੀਦੀ ਗਈ ਹੈ

 

ਬੁਲਾਰੇ ਨੇ ਦੱਸਿਆ 29ਵੇਂ ਦਿਨ ਦੀ ਖਰੀਦ ਸਮੇਤ ਹੁਣ ਤੱਕ ਰਾਜ ਵਿੱਚ ਕੁਲ 120,10098 ਮੀਟਿ੍ਰਕ ਟਨ ਕਣਕ ਦੀ ਖਰੀਦ ਕੀਤੀ ਜਾ ਚੁੱਕੀ ਹੈ

 

ਬੁਲਾਰੇ ਨੇ ਦੱਸਿਆ ਕਿ ਅੱਜ ਪੰਜਾਬ ਰਾਜ ਦੀਆਂ ਮੰਡੀਆਂ ਵਿਚੋਂ 335963 ਲੱਖ ਮੀਟਿ੍ਰਕ ਟਨ ਕਣਕ ਦੀ ਚੁਕਾਈ ਕੀਤੀ ਗਈ ਹੈ ਅਤੇ 17616 ਕਰੋੜ ਰੁਪਏ ਦੀ ਅਦਾਇਗੀ ਖਰੀਦ ਸਬੰਧੀ ਕੀਤੀ ਗਈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:29th day of wheat procurement in Punjab