ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

ਮੁੱਖ ਮੰਤਰੀ ਰਾਹਤ ਫੰਡ-ਕੋਵਿਡ 19 ’ਚ ਦਿੱਤਾ ਮੁੱਢਲੀ ਤਨਖਾਹ ਦਾ 30% ਹਿੱਸਾ

ਕੋਰੋਨਾ ਵਾਇਰਸ ਮਹਾਂਮਾਰੀ ਕਾਰਨ ਪੰਜਾਬ ਦੀ ਆਰਥਿਕਤਾ ਦੇ ਹੋ ਰਹੇ ਨੁਕਸਾਨ ਦੇ ਮੱਦੇਨਜ਼ਰ ਮੁੱਖ ਸਕੱਤਰ . ਕਰਨ ਅਵਤਾਰ ਸਿੰਘ ਦੀ ਅਪੀਲ ਤੇ ਮੁੱਖ ਸੂਚਨਾ ਕਮਿਸ਼ਨਰ ਅਤੇ ਪੰਜਾਬ ਰਾਜ ਸੂਚਨਾ ਕਮਿਸ਼ਨ (ਪੀਐਸਆਈਸੀ) ਦੇ ਰਾਜ ਸੂਚਨਾ ਕਮਿਸ਼ਨਰਾਂ ਨੇ ਅਗਲੇ ਤਿੰਨ ਮਹੀਨੇ (ਅਪ੍ਰੈਲ, 2020 ਤੋਂ) ਲਈ ਆਪਣੀ ਮੁੱਢਲੀ ਤਨਖਾਹ ਦਾ 30% ਹਿੱਸਾ ਮੁੱਖ ਮੰਤਰੀ ਰਾਹਤ ਫੰਡ-ਕੋਵਿਡ 19 ਵਿੱਚ ਦੇਣ ਦਾ ਫੈਸਲਾ ਕੀਤਾ ਹੈ


ਪੰਜਾਬ ਸਰਕਾਰ ਦੇ ਚੱਲ ਰਹੇ ਯਤਨਾਂ ਦਾ ਸਮਰਥਨ ਕਰਨ ਅਤੇ ਉਭਰ ਰਹੇ ਜਨਤਕ ਸਿਹਤ ਸੰਕਟ ਕਾਰਨ ਪੈਦਾ ਹੋਈਆਂ ਚੁਣੌਤੀਆਂ ਨਾਲ ਨਜਿੱਠਣ ਹਿੱਤ ਸਾਰੇ ਉਪਲਬਧ ਸਰੋਤਾਂ ਦੀ ਸੁਚੱਜੀ ਵਰਤੋਂ ਕਰਨ ਦੇ ਮੱਦੇਨਜ਼ਰ ਸੀਆਈਸੀ ਅਤੇ ਸਾਰੇ ਐਸਆਈਸੀਜ਼ ਵਲੋਂ ਸਵੈ-ਇੱਛਾ ਨਾਲ ਇਸ ਫੈਸਲੇ ਪ੍ਰਤੀ ਸਹਿਮਤੀ ਪ੍ਰਗਟਾਈ ਗਈ

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:30 percent of the basic pay given in the Chief Minister s Relief Fund-Covid 19