ਅਗਲੀ ਕਹਾਣੀ

class="fa fa-bell">ਬ੍ਰੇਕਿੰਗ:

15ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਸੈਸ਼ਨ 13 ਤੋਂ

15ਵੀਂ ਪੰਜਾਬ ਵਿਧਾਨ ਸਭਾ ਦਾ ਛੇਵਾਂ ਸੈਸ਼ਨ 13 ਤੋਂ

ਪੰਜਾਬ ਦੇ ਰਾਜਪਾਲ ਵੱਲੋਂ 15ਵੀਂ ਪੰਜਾਬ ਵਿਧਾਨ ਸਭਾ ਦਾ 6ਵਾਂ ਇਜਲਾਸ 13 ਦਸੰਬਰ, 2018 ਨੂੰ ਬੁਲਾਇਆ ਗਿਆ ਹੈ। ਪੰਜਾਬ ਵਿਧਾਨ ਸਭਾ ਦੇ ਸਕੱਤਰ ਸ਼ਸ਼ੀ ਲਖਨਪਾਲ ਮਿਸ਼ਰਾ ਨੇ ਦੱਸਿਆ ਕਿ ਪੰਜਾਬ ਦੇ ਰਾਜਪਾਲ ਵੱਲੋਂ ਇਹ ਸਮਾਗਮ 13 ਦਸੰਬਰ, 2018 ਨੂੰ ਬਾਅਦ ਦੁਪਹਿਰ 2 ਵਜੇ ਪੰਜਾਬ ਵਿਧਾਨ ਸਭਾ ਹਾਲ, ਵਿਧਾਨ ਭਵਨ, ਚੰਡੀਗੜ੍ਹ ਵਿਖੇ ਬੁਲਾਇਆ ਗਿਆ ਹੈ। ਇਸ ਬਾਰੇ ਨੋਟੀਫਿਕੇਸ਼ਨ ਵੀ ਜਾਰੀ ਕਰ ਦਿੱਤਾ ਗਿਆ ਹੈ।  

  • Punjabi News ਨਾਲ ਜੁੜੀਆਂ ਹੋਈਆਂ ਹੋਰ ਖ਼ਬਰਾਂ ਦੀ ਜਾਣਕਾਰੀ ਲਈ ਸਾਡੇ ਨਾਲ ਅਤੇ ਤੇ ਜੁੜੋ.
  • Web Title:6TH SESSION OF 15TH PUNJAB VIDHAN SABHA FROM DECEMBER 13